ਕੈਂਸਰ ਦੀ ਬੀਮਾਰੀ ਨਾਲ ਜੂਝ ਰਹੇ ਹਨ ਫਿਲਮ ਨਿਰਦੇਸ਼ਕ ਰਾਕੇਸ਼ ਰੋਸ਼ਨ ,ਪੀ.ਐੱਮ. ਮੋਦੀ ਨੇ ਕੀਤਾ ਇਹ ਟਵੀਟ

By  Shanker Badra January 9th 2019 04:28 PM -- Updated: January 9th 2019 04:34 PM

ਕੈਂਸਰ ਦੀ ਬੀਮਾਰੀ ਨਾਲ ਜੂਝ ਰਹੇ ਹਨ ਫਿਲਮ ਨਿਰਦੇਸ਼ਕ ਰਾਕੇਸ਼ ਰੋਸ਼ਨ ,ਪੀ.ਐੱਮ. ਮੋਦੀ ਨੇ ਕੀਤਾ ਇਹ ਟਵੀਟ:ਮੁੰਬਈ :ਪੂਰੇ ਦੇਸ਼ ਭਰ ਵਿੱਚ ਵਿੱਚ ਕੈਂਸਰ ਦਾ ਕਹਿਰ ਵਧਦਾ ਜਾ ਰਿਹਾ ਹੈ ਅਤੇ ਅਨੇਕਾਂ ਹੀ ਲੋਕ ਇਸ ਬਿਮਾਰੀ ਦੇ ਚੰਗੁਲ 'ਚ ਫਸ ਕੇ ਇਸਦਾ ਸ਼ਿਕਾਰ ਹੋ ਰਹੇ ਹਨ।ਕੈਂਸਰ ਦਾ ਕਹਿਰ ਐਨਾ ਹੈ ਕਿ ਇਸ ਨੇ ਬਾਲੀਵੁੱਡ ਦੇ ਕਈ ਸਿਤਾਰਿਆਂ ਨੂੰ ਵੀ ਆਪਣੀ ਲਪੇਟ ਵਿੱਚ ਲੈ ਲਿਆ ਹੈ ,ਇਸ ਕੈਂਸਰ ਦੇ ਕਹਿਰ ਨਾਲ ਪੂਰਾ ਬਾਲੀਵੁੱਡ ਘਿਰਦਾ ਜਾ ਰਿਹਾ ਹੈ।ਜਿਸ ਦੇ ਕਾਰਨ ਲਈ ਫ਼ਿਲਮੀ ਸਿਤਾਰਿਆਂ ਨੂੰ ਕੈਂਸਰ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ।

Film director Rakesh Roshan Cancer Seeking Pm Modi tweet ਕੈਂਸਰ ਦੀ ਬੀਮਾਰੀ ਨਾਲ ਜੂਝ ਰਹੇ ਹਨ ਫਿਲਮ ਨਿਰਦੇਸ਼ਕ ਰਾਕੇਸ਼ ਰੋਸ਼ਨ ,ਪੀ.ਐੱਮ. ਮੋਦੀ ਨੇ ਕੀਤਾ ਇਹ ਟਵੀਟ

ਹੁਣ ਬਾਲੀਵੁੱਡ ਅਦਾਕਾਰ ਅਤੇ ਫਿਲਮ ਨਿਰਦੇਸ਼ਕ ਰਾਕੇਸ਼ ਰੋਸ਼ਨ ਨੂੰ ਗਲੇ ਦਾ ਕੈਂਸਰ ਹੋ ਗਿਆ ਹੈ।ਇਸ ਗੱਲ ਦਾ ਖੁਲਾਸਾ ਉਨ੍ਹਾਂ ਦੇ ਬੇਟੇ ਰਿਤੀਕ ਰੋਸ਼ਨ ਨੇ ਸੋਸ਼ਲ ਮੀਡੀਆ 'ਤੇ ਇਕ ਤਸਵੀਰ ਸ਼ੇਅਰ ਕਰਦਿਆਂ ਕੀਤਾ ਹੈ।ਰਿਤਿਕ ਨੇ ਇਹ ਵੀ ਦੱਸਿਆ ਹੈ ਕਿ ਉਨ੍ਹਾਂ ਦੇ ਪਿਤਾ ਨੂੰ ਗਲੇ ਦੇ ਕੈਂਸਰ ਦੀ ਸ਼ੁਰੂਆਤੀ ਸਟੇਜ ਹੈ।

-PTCNews

Related Post