ਲੁਧਿਆਣਾ 'ਚ ਸਾਈਕਲ ਬਣਾਉਣ ਵਾਲੀ ਫ਼ੈਕਟਰੀ ਨੂੰ ਲੱਗੀ ਭਿਆਨਿਕ ਅੱਗ , ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ

By  Shanker Badra January 2nd 2020 04:02 PM

ਲੁਧਿਆਣਾ 'ਚ ਸਾਈਕਲ ਬਣਾਉਣ ਵਾਲੀ ਫ਼ੈਕਟਰੀ ਨੂੰ ਲੱਗੀ ਭਿਆਨਿਕ ਅੱਗ , ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ:ਲੁਧਿਆਣਾ : ਸਥਾਨਕ ਫੋਕਲ ਪੁਆਇੰਟ ਫੇਸ -7 'ਚ ਇਕ ਸਾਈਕਲ ਬਣਾਉਣ ਵਾਲੀ ਫ਼ੈਕਟਰੀ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਇਸ ਦੌਰਾਨ ਅੱਗ ਲੱਗਣ ਦੇ ਕਾਰਨ ਅਜੇ ਵੀ ਸਪਸ਼ਟ ਨਹੀਂ ਹੋਏ।

Fire breaks bicycle factory in Ludhiana ,fire brigade Arrived ਲੁਧਿਆਣਾ 'ਚ ਸਾਈਕਲ ਬਣਾਉਣ ਵਾਲੀ ਫ਼ੈਕਟਰੀ ਨੂੰ ਲੱਗੀ ਭਿਆਨਿਕ ਅੱਗ , ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ

ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ 6 ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਹਨ ਅਤੇ ਅੱਗ ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ।

Fire breaks bicycle factory in Ludhiana ,fire brigade Arrived ਲੁਧਿਆਣਾ 'ਚ ਸਾਈਕਲ ਬਣਾਉਣ ਵਾਲੀ ਫ਼ੈਕਟਰੀ ਨੂੰ ਲੱਗੀ ਭਿਆਨਿਕ ਅੱਗ , ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ

ਦੱਸਿਆ ਜਾਂਦਾ ਹੈ ਕਿ ਇਹ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੋਵੇਗੀ ਤੇ ਇਸ ਦੇ ਨਾਲ ਹੀ ਇਸ ਹਾਦਸੇ 'ਚ ਲੱਖਾਂ ਰੁਪਏ ਦੇ ਨੁਕਸਾਨ ਹੋਣ ਦੀ ਗੱਲ ਕਹੀ ਜਾ ਰਹੀ ਹੈ।

-PTCNews

Related Post