ਲੁਧਿਆਣਾ : ਕੱਪੜਾ ਫੈਕਟਰੀ ਨੂੰ ਲੱਗੀ ਭਿਆਨਕ ਅੱਗ (ਤਸਵੀਰਾਂ)

By  Joshi December 17th 2018 07:32 PM

ਲੁਧਿਆਣਾ : ਕੱਪੜਾ ਫੈਕਟਰੀ ਨੂੰ ਲੱਗੀ ਭਿਆਨਕ ਅੱਗ (ਤਸਵੀਰਾਂ)

ਲੁਧਿਆਣਾ ਦੇ ਹੰਭੜਾ ਰੋਡ ਸਥਿਤ ਸ਼ਕਤੀ ਟੈਕਸਟਾਈਲ ਨਾਮਕ ਕੱਪੜਾ ਫੈਕਟਰੀ 'ਚ ਅੱਗ ਲੱਗਣ ਕਾਰਨ ਵੱਡਾ ਨੁਕਸਾਨ ਹੋਣ ਦੀ ਖਬਰ ਹੈ।

fire breaks out ludhiana textile ਲੁਧਿਆਣਾ : ਕੱਪੜਾ ਫੈਕਟਰੀ ਨੂੰ ਲੱਗੀ ਭਿਆਨਕ ਅੱਗ (ਤਸਵੀਰਾਂ)

Read More : ਲੁਧਿਆਣਾ ‘ਚ ਧਾਗੇ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦਾ ਹੋਇਆ ਨੁਕਸਾਨ

ਅੱਗ ਲੱਗਣ ਤੋਂ ਤੁਰੰਤ ਬਾਅਦ 7 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚੀਆਂ ਅਤੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਗਈ।

fire breaks out ਲੁਧਿਆਣਾ : ਕੱਪੜਾ ਫੈਕਟਰੀ ਨੂੰ ਲੱਗੀ ਭਿਆਨਕ ਅੱਗ (ਤਸਵੀਰਾਂ)

ਫੈਕਟਰੀ ਅੰਦਰ ਕੱਪੜਾ ਹੋਣ ਕਾਰਨ ਅੱਗ 'ਤੇ ਕਾਬੂ ਪਾਉਣਾ ਕਾਫੀ ਮੁਸ਼ਕਿਲ ਸੀ।

fire breaks out ਲੁਧਿਆਣਾ : ਕੱਪੜਾ ਫੈਕਟਰੀ ਨੂੰ ਲੱਗੀ ਭਿਆਨਕ ਅੱਗ (ਤਸਵੀਰਾਂ)

ਫਿਲਹਾਲ, ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।

—PTC News

Related Post