ਬਟਾਲਾ ਦੇ ਪਿੰਡ ਹਰਪੁਰਾ 'ਚ ਚੱਲੀ ਗੋਲੀ, ਮਾਪਿਆਂ ਦੇ ਇਕਲੌਤੇ ਪੁੱਤ ਦੀ ਹੋਈ ਮੌਤ

By  Jashan A January 27th 2020 12:37 PM -- Updated: January 27th 2020 12:39 PM

ਬਟਾਲਾ ਦੇ ਪਿੰਡ ਹਰਪੁਰਾ 'ਚ ਚੱਲੀ ਗੋਲੀ, ਮਾਪਿਆਂ ਦੇ ਇਕਲੌਤੇ ਪੁੱਤ ਦੀ ਹੋਈ ਮੌਤ,ਬਟਾਲਾ: ਬਟਾਲਾ ਦੇ ਪਿੰਡ ਹਰਪੁਰਾ 'ਚ ਅੱਜ ਉਸ ਸਮੇਂ ਦਹਿਸ਼ਤ ਦਾ ਮਹੌਲ ਬਣ ਗਿਆ, ਜਦੋਂ ਇਥੇ ਪੁਰਾਣੀ ਰੰਜਿਸ਼ ਦੇ ਚਲਦਿਆਂ ਗੋਲੀ ਚੱਲ ਗਈ, ਜਿਸ 'ਚ ਇੱਕ ਨੌਜਵਾਨ ਦੀ ਮੌਤ ਹੋ ਗਈ।

Batala Murderਮ੍ਰਿਤਕ ਨੌਜਵਾਨ ਦੀ ਪਹਿਚਾਣ ਜਸਬੀਰ ਸਿੰਘ ਉਮਰ 35 ਸਾਲ ਵਜੋਂ ਹੋਈ ਹੈ।ਮਿਲੀ ਜਾਣਕਾਰੀ ਮੁਤਾਬਕ ਜਸਬੀਰ ਸਿੰਘ ਪਿੰਡ ਦੀ ਮੌਜੂਦਾ ਸਰਪੰਚ ਸੁਖਜਿੰਦਰ ਕੌਰ ਦਾ ਇਕਲੌਤਾ ਪੁੱਤ ਸੀ।

ਹੋਰ ਪੜ੍ਹੋ: ਨਸ਼ਿਆਂ ਦੀ ਦਲਦਲ 'ਚ ਫਸੀ ਪੰਜਾਬ ਦੀ ਜਵਾਨੀ, ਇੱਕ ਹੋਰ ਨੌਜਵਾਨ ਦੀ ਮੌਤ

Batala Murderਇਸ ਘਟਨਾ ਤੋਂ ਬਾਅਦ ਪਿੰਡ 'ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।ਉਧਰ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।

-PTC News

Related Post