ਹਵਾਈ ਹਾਦਸੇ 'ਚ ਇਕੋ ਪਰਿਵਾਰ ਦੇ ਚਾਰ ਜੀਆਂ ਦੀ ਹੋਈ ਮੌਤ

By  Shanker Badra December 25th 2017 01:29 PM -- Updated: December 25th 2017 02:27 PM

florida plane crash:ਹਵਾਈ ਹਾਦਸੇ 'ਚ ਇਕੋ ਪਰਿਵਾਰ ਦੇ ਚਾਰ ਜੀਆਂ ਦੀ ਹੋਈ ਮੌਤ:ਅਮਰੀਕਾ ਦੇ ਫ਼ਲੋਰੀਡਾ ਸੂਬੇ ਵਿਚ ਵਾਪਰੇ ਇਕ ਹਵਾਈ ਹਾਦਸੇ 'ਚ ਇਕੋ ਪਰਿਵਾਰ ਦੇ ਚਾਰ ਜੀਆਂ ਸਮੇਤ ਪੰਜ ਜਣਿਆਂ ਦੀ ਮੌਤ ਹੋ ਗਈ।ਹਵਾਈ ਹਾਦਸੇ 'ਚ ਇਕੋ ਪਰਿਵਾਰ ਦੇ ਚਾਰ ਜੀਆਂ ਦੀ ਹੋਈ ਮੌਤਇਹ ਪਰਿਵਾਰ ਕ੍ਰਿਸਮਸ ਦੀਆਂ ਛੁੱਟੀਆਂ ਮਨਾਉਣ ਜਾ ਰਿਹਾ ਸੀ।ਹਵਾਈ ਹਾਦਸੇ 'ਚ ਇਕੋ ਪਰਿਵਾਰ ਦੇ ਚਾਰ ਜੀਆਂ ਦੀ ਹੋਈ ਮੌਤਪੋਲਕ ਕਾਊਂਟੀ ਦੇ ਸ਼ੈਰਿਫ਼ ਨੇ ਦੱਸਿਆ ਕਿ ਜਹਾਜ਼ ਨੂੰ 70 ਸਾਲ ਦਾ ਜੌਹਨ ਸ਼ੈਨਨ ਉਡਾ ਰਿਹਾ ਸੀ ਅਤੇ ਉਸ ਦੀਆਂ ਦੋ ਧੀਆਂ ਅਤੇ ਇਕ ਜਵਾਈ ਤੋਂ ਇਲਾਵਾ ਇਕ ਨਜ਼ਦੀਕੀ ਦੋਸਤ ਜਹਾਜ਼ ਵਿਚ ਸਵਾਰ ਸੀ।

-PTCNews

Related Post