ਅਮਰੀਕੀ ਏਅਰਬੇਸ 'ਤੇ ਇਰਾਨੀ ਹਮਲੇ ਮਗਰੋਂ ਭਾਰਤੀ ਵਿਦੇਸ਼ ਮੰਤਰਾਲੇ ਨੇ ਆਪਣੇ ਨਾਗਰਿਕਾਂ ਨੂੰ ਦਿੱਤੀ ਇਹ ਸਲਾਹ

By  Jashan A January 8th 2020 11:15 AM -- Updated: January 8th 2020 03:31 PM

ਅਮਰੀਕੀ ਏਅਰਬੇਸ 'ਤੇ ਇਰਾਨੀ ਹਮਲੇ ਮਗਰੋਂ ਭਾਰਤੀ ਵਿਦੇਸ਼ ਮੰਤਰਾਲੇ ਨੇ ਆਪਣੇ ਨਾਗਰਿਕਾਂ ਨੂੰ ਦਿੱਤੀ ਇਹ ਸਲਾਹ,ਨਵੀਂ ਦਿੱਲੀ: ਇਰਾਕ 'ਚ ਅਮਰੀਕੀ ਏਅਰਬੇਸ 'ਤੇ ਇਰਾਨ ਵੱਲੋਂ ਕੀਤੇ ਗਏ ਹਮਲੇ ਤੋਂ ਬਾਅਦ ਭਾਰਤੀ ਵਿਦੇਸ਼ ਮੰਤਰਾਲੇ ਨੇ ਭਾਰਤ ਦੇ ਨਾਗਰਿਕਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਅਗਲੇ ਸੂਚਨਾ ਤੱਕ ਇਰਾਕ ਦੀਆਂ ਸਾਰੀਆਂ ਗੈਰ-ਜ਼ਰੂਰੀ ਯਾਤਰਾ ਤੋਂ ਬਚਣ।

ਵਿਦੇਸ਼ ਮੰਤਰਾਲੇ ਨੇ ਇਰਾਕ ਯਾਤਰਾ ਟਾਲਣ ਦੀ ਸਲਾਹ ਦਿੱਤੀ ਹੈ।ਇਰਾਕ ’ਚ ਮੌਜੂਦ ਭਾਰਤੀ ਨਾਗਰਿਕਾਂ ਨੂੰ ਵੀ ਅਲਰਟ ਕਰ ਦਿੱਤਾ ਗਿਆ ਹੈ।

ਹੋਰ ਪੜ੍ਹੋ: ਵੱਡੀ ਵਾਰਦਾਤ: 11ਵੀਂ ਦੇ ਵਿਦਿਆਰਥੀ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ, ਇਲਾਕੇ 'ਚ ਫੈਲੀ ਸਨਸਨੀ

https://twitter.com/ANI/status/1214769223903301632?s=20

ਦੱਸਣਯੋਗ ਹੈ ਕਿ ਅਮਰੀਕਾ ਅਤੇ ਈਰਾਨ ਦਰਮਿਆਨ ਜਾਰੀ ਖਿਚੋਂਤਾਣ ਨੂੰ ਲੈ ਕੇ ਭਾਰਤੀ ਵਿਦੇਸ਼ ਮੰਤਰਾਲੇ ਨੇ ਜਹਾਜ਼ ਕੰਪਨੀਆਂ ਅਤੇ ਭਾਰਤੀ ਨਾਗਰਿਕਾਂ ਨੂੰ ਇਹ ਐਡਵਾਇਜ਼ਰੀ ਜਾਰੀ ਕੀਤੀ ਹੈ।

ਹੋਰ ਖਬਰਾਂ ਦੇਖਣ ਲਈ ਸਾਡਾ ਯੂ-ਟਿਊਬ ਚੈਨਲ Subscribe ਕਰੋ:

-PTC News

 

Related Post