ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

By  Shanker Badra March 29th 2019 08:55 PM

ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ:ਅੰਮ੍ਰਿਤਸਰ : ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਅਕਾਲੀ ਆਗੂ ਪਰਮਿੰਦਰ ਸਿੰਘ ਢੀਂਡਸਾ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ।

Former Finance Minister Parminder Singh Dhindsa Sri Harmindir Sahib ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਓਥੇ ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕੀਤੇ ਅਤੇ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਸ਼ਰਧਾ ਨਾਲ ਗੁਰੂ ਕਾ ਲੰਗਰ ਛਕਿਆ ਹੈ।

Former Finance Minister Parminder Singh Dhindsa Sri Harmindir Sahib ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਇਸ ਦੌਰਾਨ ਪਰਮਿੰਦਰ ਸਿੰਘ ਢੀਂਡਸਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਜੇਕਰ ਪਾਰਟੀ ਨੇ ਉਨ੍ਹਾਂ ਨੂੰ ਹਲਕਾ ਸੰਗਰੂਰ ਤੋਂ ਲੋਕ ਸਭਾ ਚੋਣ ਲਈ ਟਿਕਟ ਦਿੱਤੀ ਤਾਂ ਉਹ ਚੋਣ ਲੜਨ ਬਾਰੇ ਵਿਚਾਰ ਕਰ ਸਕਦੇ ਹਨ।

-PTCNews

Related Post