ਗ਼ੈਰ-ਕਾਨੂੰਨੀ ਕਾਰਵਾਈਆਂ ਨੂੰ ਅੰਜਾਮ ਦੇਣ ਵਾਲੇ ਅਫ਼ਸਰ ਆਪਣੇ ਦਿਨ ਗਿਣਨੇ ਸ਼ੁਰੂ ਕਰ ਦੇਣ : ਹਰਸਿਮਰਤ ਕੌਰ ਬਾਦਲ

By  Jagroop Kaur February 17th 2021 07:54 PM

ਸਾਬਕਾ ਕੇਂਦਰੀ ਮੰਤਰੀ ਤੇ ਅਕਾਲੀ ਆਗੂ ਹਰਸਿਮਰਤ ਕੌਰ ਬਾਦਲ ਨੇ ਸਥਾਨਕ ਸਰਕਾਰਾਂ ਚੋਣ ਨਤੀਜਿਆਂ 'ਤੇ ਬੋਲਦਿਆਂ ਕਿਹਾ ਕਿ ਸੱਤਾਧਾਰੀ ਕਾਂਗਰਸ ਵੱਲੋਂ ਧੱਕੇਸ਼ਾਹੀ, ਹਿੰਸਾ ਅਤੇ ਬੂਥਾਂ 'ਤੇ ਕਬਜ਼ੇ ਕਰਨ ਦੇ ਬਾਵਜੂਦ, 2022 ਵਿਚ ਸ਼੍ਰੋਮਣੀ ਅਕਾਲੀ ਦਲ ਸੂਬਾ 'ਚ ਸਰਕਾਰ ਬਣਾਉਣ ਜਾ ਰਿਹਾ ਹੈ, ਅਤੇ ਮੌਜੂਦਾ ਸੱਤਾ ਧਿਰ ਨਾਲ ਮਿਲ ਕੇ ਗ਼ੈਰ-ਕਾਨੂੰਨੀ ਤੇ ਗ਼ੈਰ-ਲੋਕਤੰਤਰੀ ਕਾਰਵਾਈਆਂ ਨੂੰ ਅੰਜਾਮ ਦੇਣ ਵਾਲੇ ਅਫ਼ਸਰਾਂ ਨੂੰ ਆਪਣੇ ਦਿਨ ਗਿਣਨੇ ਸ਼ੁਰੂ ਕਰ ਦੇਣੇ ਚਾਹੀਦੇ ਹਨ।ਉਨ੍ਹਾਂ ਨੇ ਕਿਹਾ-''ਮਿਉਂਸਪਲ ਚੋਣਾਂ ਲੜਨ ਵਾਲੇ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਉਮੀਦਵਾਰਾਂ ਨੂੰ ਦਿਲੋਂ ਮੁਬਾਰਕਾਂ, ਵੋਟਾਂ ਦੀ ਗਿਣਤੀ ਦੇ ਘਾਟੇ ਵਾਧੇ ਦੇ ਬਾਵਜੂਦ ਪਾਰਟੀ ਲਈ ਤੁਸੀਂ ਸਾਰੇ ਹੀ ਜੇਤੂ ਹੋ!''ਅਤੇ ਮੌਜੂਦਾ ਸੱਤਾ ਧਿਰ ਨਾਲ ਮਿਲ ਕੇ ਗ਼ੈਰ-ਕਨੂੰਨੀ ਤੇ ਗ਼ੈਰ-ਲੋਕਤੰਤਰੀ ਕਾਰਵਾਈਆਂ ਨੂੰ ਅੰਜਾਮ ਦੇਣ ਵਾਲੇ ਅਫ਼ਸਰਾਂ ਨੂੰ ਆਪਣੇ ਦਿਨ ਗਿਣਨੇ ਸ਼ੁਰੂ ਕਰ ਦੇਣੇ ਚਾਹੀਦੇ ਹਨ।

ਹੋਰ ਪੜ੍ਹੋ : Municipal Election Results : ਅੰਮ੍ਰਿਤਸਰ ਨਗਰ ਕੌਸਲ ਦੇ 68 ਵਾਰਡਾਂ ਦੇ ਚੋਣ ਨਤੀਜੇ ਆਏ ਸਾਹਮਣੇ , ਪੜ੍ਹੋ ਪੂਰੀ ਜਾਣਕਾਰੀ 

 ਹੋਰ ਪੜ੍ਹੋ :Municipal Election Results : ਨਵਾਂਸ਼ਹਿਰ ਮਿਊਂਸਪਲ ਚੋਣਾਂ ‘ਚ ਇਨ੍ਹਾਂ 19 ਉਮੀਦਵਾਰਾਂ ਨੇ ਮਾਰੀ ਬਾਜ਼ੀ

ਉਨ੍ਹਾਂ ਕਿਹਾ ਕਿ ਨਤੀਜਿਆਂ ਨੇ ਸਾਫ਼ ਕਰ ਦਿੱਤਾ ਹੈ ਕਿ ਸੱਤਾਧਾਰੀ ਕਾਂਗਰਸ ਵੱਲੋਂ ਧੱਕੇਸ਼ਾਹੀ, ਹਿੰਸਾ ਅਤੇ ਬੂਥਾਂ 'ਤੇ ਕਬਜ਼ੇ ਕਰਨ ਦੇ ਬਾਵਜੂਦ, 2022 ਵਿੱਚ ਸ਼੍ਰੋਮਣੀ ਅਕਾਲੀ ਦਲ ਸੂਬਾ ਸਰਕਾਰ ਬਣਾਉਣ ਜਾ ਰਿਹਾ ਹੈ, ਅਤੇ ਮੌਜੂਦਾ ਸੱਤਾ ਧਿਰ ਨਾਲ ਮਿਲ ਕੇ ਗ਼ੈਰ-ਕਨੂੰਨੀ ਤੇ ਗ਼ੈਰ-ਲੋਕਤੰਤਰੀ ਕਾਰਵਾਈਆਂ ਨੂੰ ਅੰਜਾਮ ਦੇਣ ਵਾਲੇ ਅਫ਼ਸਰਾਂ ਨੂੰ ਆਪਣੇ ਦਿਨ ਗਿਣਨੇ ਸ਼ੁਰੂ ਕਰ ਦੇਣੇ ਚਾਹੀਦੇ ਹਨ।

Click here for latest updates on Education

Related Post