ਫਿਰੋਜ਼ਪੁਰ : ਬੀ.ਐੱਸ.ਐੱਫ. ਦੇ ਜਵਾਨਾਂ ਨੇ ਭਾਰਤ-ਪਾਕਿ ਸਰਹੱਦ ਤੋਂ ਪਾਕਿ ਘੁਸਪੈਠੀਆ ਕੀਤਾ ਕਾਬੂ

By  Jashan A February 5th 2019 11:34 AM -- Updated: February 5th 2019 11:35 AM

ਫਿਰੋਜ਼ਪੁਰ : ਬੀ.ਐੱਸ.ਐੱਫ. ਦੇ ਜਵਾਨਾਂ ਨੇ ਭਾਰਤ-ਪਾਕਿ ਸਰਹੱਦ ਤੋਂ ਪਾਕਿ ਘੁਸਪੈਠੀਆ ਕੀਤਾ ਕਾਬੂ,ਫਿਰੋਜ਼ਪੁਰ: ਅੱਜ ਬੀ.ਐੱਸ.ਐੱਫ. ਦੇ ਜਵਾਨਾਂ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਉਹਨਾਂ ਨੇ ਫਿਰੋਜ਼ਪੁਰ ਭਾਰਤ-ਪਾਕਿ ਸਰਹੱਦ ਤੋਂ ਇਕ ਪਾਕਿ ਘੁਸਪੈਠੀਏ ਨੂੰ ਕਾਬੂ ਕਰ ਲਿਆ।

bsf ਫਿਰੋਜ਼ਪੁਰ : ਬੀ.ਐੱਸ.ਐੱਫ. ਦੇ ਜਵਾਨਾਂ ਨੇ ਭਾਰਤ-ਪਾਕਿ ਸਰਹੱਦ ਤੋਂ ਪਾਕਿ ਘੁਸਪੈਠੀਆ ਕੀਤਾ ਕਾਬੂ

 

ਮਿਲੀ ਜਾਣਕਾਰੀ ਮੁਤਾਬਕ ਕਾਬੂ ਕੀਤਾ ਘੁਸਪੈਠੀਆ ਦਿਮਾਗੀ ਤੌਰ 'ਤੇ ਪਰੇਸ਼ਾਨ ਹੈ।

bsf ਫਿਰੋਜ਼ਪੁਰ : ਬੀ.ਐੱਸ.ਐੱਫ. ਦੇ ਜਵਾਨਾਂ ਨੇ ਭਾਰਤ-ਪਾਕਿ ਸਰਹੱਦ ਤੋਂ ਪਾਕਿ ਘੁਸਪੈਠੀਆ ਕੀਤਾ ਕਾਬੂ

ਪੁੱਛਗਿੱਛ ਕਰਨ ਤੋਂ ਬਾਅਦ ਘੁਸਪੈਠੀਏ ਨੂੰ ਬੀ.ਐੱਸ.ਐੱਫ. ਦੇ ਜਵਾਨਾਂ ਨੇ ਥਾਣਾ ਸਦਰ ਫਿਰੋਜ਼ਪੁਰ ਦੀ ਪੁਲਸ ਦੇ ਹਵਾਲੇ ਕਰ ਦਿੱਤਾ ਹੈ, ਜਿਸ ਦੇ ਖਿਲਾਫ ਪੁਲਸ ਵਲੋਂ ਕਾਰਵਾਈ ਕੀਤੀ ਜਾ ਰਹੀ ਹੈ। ਉਥੇ ਹੀ ਪੁਲਿਸ ਦਾ ਕਹਿਣਾ ਹੈ ਕਿ ਜਲਦੀਨ ਇਸ ਮਾਮਲੇ ਸਬੰਧੀ ਨਜਿੱਠਿਆ ਜਾਵੇਗਾ।

-PTC News

Related Post