ਗੜ੍ਹਸ਼ੰਕਰ 'ਚ ਤੇਜ਼ਧਾਰ ਹਥਿਆਰਾਂ ਨਾਲ ਦੁਕਾਨਦਾਰ ਦਾ ਕਤਲ ,ਜਾਂਚ 'ਚ ਜੁਟੀ ਪੁਲਿਸ

By  Shanker Badra August 27th 2019 11:34 AM

ਗੜ੍ਹਸ਼ੰਕਰ 'ਚ ਤੇਜ਼ਧਾਰ ਹਥਿਆਰਾਂ ਨਾਲ ਦੁਕਾਨਦਾਰ ਦਾ ਕਤਲ ,ਜਾਂਚ 'ਚ ਜੁਟੀ ਪੁਲਿਸ:ਹੁਸ਼ਿਆਰਪੁਰ : ਗੜ੍ਹਸ਼ੰਕਰ 'ਚ ਰੇਲਵੇ ਰੋਡ 'ਤੇ ਗੁੱਗਾ ਮਾੜੀ ਦੇ ਨੇੜੇ ਇੱਕ ਦੁਕਾਨਦਾਰ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਨ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਛਾਣ ਨਿਰਮਲ ਸਿੰਘ (60) ਪੁੱਤਰ ਬਿਸ਼ਨ ਦਾਸ ਦੇ ਰੂਪ 'ਚ ਹੋਈ ਹੈ [caption id="attachment_333142" align="aligncenter" width="300"]Garhshankar Chandigadh-Hoshiarpur road Welder murdered
ਗੜ੍ਹਸ਼ੰਕਰ 'ਚ ਤੇਜ਼ਧਾਰ ਹਥਿਆਰਾਂ ਨਾਲ ਦੁਕਾਨਦਾਰ ਦਾ ਕਤਲ ,ਜਾਂਚ 'ਚ ਜੁਟੀ ਪੁਲਿਸ[/caption] ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਦੁਕਾਨਦਾਰ ਸਾਈਕਲ ਮੁਰੰਮਤ ਕਰਨ ਦਾ ਕੰਮ ਕਰਦਾ ਸੀ। ਇਸ ਦੌਰਾਨ ਕੁੱਝ ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਉਸਦਾ ਕਤਲ ਕਰ ਦਿੱਤਾ ਹੈ। [caption id="attachment_333143" align="aligncenter" width="300"]Garhshankar Chandigadh-Hoshiarpur road Welder murdered
ਗੜ੍ਹਸ਼ੰਕਰ 'ਚ ਤੇਜ਼ਧਾਰ ਹਥਿਆਰਾਂ ਨਾਲ ਦੁਕਾਨਦਾਰ ਦਾ ਕਤਲ ,ਜਾਂਚ 'ਚ ਜੁਟੀ ਪੁਲਿਸ[/caption] ਹੋਰ ਖ਼ਬਰਾਂ ਦੇਖਣ ਲਈ ਇਸ ਲਿੰਕ 'ਤੇ ਕਲਿੱਕ ਕਰੋ :ਮਰਹੂਮ ਅਰੁਣ ਜੇਤਲੀ ਦੇ ਘਰ ਅੱਜ ਸ਼ਰਧਾਂਜਲੀ ਭੇਟ ਕਰਨ ਲਈ ਜਾਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ ਕਤਲ ਕਰਨ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।ਇਸ ਮਾਮਲੇ ਸਬੰਧੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। -PTCNews

Related Post