ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਸਵਾਰ ਨੂੰ ਮਾਰੀ ਟੱਕਰ, ਹੋਈ ਮੌਤ

By  Jashan A May 17th 2019 05:56 PM

ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਸਵਾਰ ਨੂੰ ਮਾਰੀ ਟੱਕਰ, ਹੋਈ ਮੌਤ,ਘਨੌਰ: ਤੇਜ਼ ਰਫਤਾਰ ਦੇ ਕਹਿਰ ਨੇ ਇੱਕ ਹੋਰ ਵਿਅਕਤੀ ਦੀ ਜਾਨ ਲੈ ਲਈ। ਦਰਅਸਲ,ਘਨੌਰ ਤੋਂ ਸ਼ੰਭੂ ਨੂੰ ਜਾਂਦੇ ਮੇਨ ਰੋਡ 'ਤੇ ਇਕ ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਸਵਾਰ ਨੂੰ ਭਿਆਨਕ ਟੱਕਰ ਮਾਰ ਦਿੱਤੀ। [caption id="attachment_296449" align="aligncenter" width="300"]acci ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਸਵਾਰ ਨੂੰ ਮਾਰੀ ਟੱਕਰ, ਹੋਈ ਮੌਤ[/caption] ਹੋਰ ਪੜ੍ਹੋ:ਅੰਮ੍ਰਿਤਸਰ ਰੇਲ ਹਾਦਸੇ ‘ਚ ਲੋਕਾਂ ਨੇ ਲਗਾਏ ਪ੍ਰਸ਼ਾਸਨ ‘ਤੇ ਗੰਭੀਰ ਇਲਜ਼ਾਮ, ਕਿਹਾ ਲਾਸ਼ਾਂ ਨਾਲ ਹੋ ਰਿਹਾ ਹੈ ਇਹ ਸਭ!! ਜਿਸ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਵਤਾਰ ਸਿੰਘ ਪੁੱਤਰ ਵਾਸੀ ਪਿੰਡ ਨਨਹੇੜੀ ਵਜੋਂ ਹੋਈ ਹੈ। [caption id="attachment_296448" align="aligncenter" width="300"]acci ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਸਵਾਰ ਨੂੰ ਮਾਰੀ ਟੱਕਰ, ਹੋਈ ਮੌਤ[/caption] ਜਾਣਕਾਰੀ ਅਨੁਸਾਰ ਇਕ ਤੇਜ਼ ਰਫਤਾਰ ਕਾਰ ਸ਼ੰਭੂ ਸਾਈਡ ਤੋਂ ਘਨੌਰ ਵੱਲ ਆ ਰਹੀ ਸੀ ਜਦੋਂ ਉਹ ਜਗਤ ਪੈਲੇਸ ਨੇੜੇ ਪਹੁੰਚੀ ਤਾਂ ਅੱਗੇ ਘਨੌਰ ਵੱਲ ਨੂੰ ਜਾ ਰਹੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰੀ। ਹੋਰ ਪੜ੍ਹੋ:ਜਲੰਧਰ ਪਠਾਨਕੋਟ ਹਾਈਵੇ ‘ਤੇ ਦਰਦਨਾਕ ਹਾਦਸਾ, ਮੋਟਰਸਾਈਕਲ ਸਵਾਰ ਦੇ ਸਰੀਰ ‘ਚ ਜਾ ਖੁਭਿਆ ਸਰੀਆ (ਦਰਦਨਾਕ ਤਸਵੀਰਾਂ) [caption id="attachment_296450" align="aligncenter" width="300"]acci ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਸਵਾਰ ਨੂੰ ਮਾਰੀ ਟੱਕਰ, ਹੋਈ ਮੌਤ[/caption] ਜਿਸ ਕਾਰਨ ਇਹ ਵੱਡਾ ਹਾਦਸਾ ਵਾਪਰ ਗਿਆ। ਪੁਲਿਸ ਨੇ ਅਣਪਛਾਤੇ ਕਾਰ ਚਾਲਕ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਰਵਾਈ ਸ਼ੁਰੂ ਕਰ ਦਿੱਤੀ ਹੈ। -PTC News

Related Post