ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਸੁਖਜਿੰਦਰ ਸਿੰਘ ਦਾ ਅੱਜ ਸਵੇਰੇ ਹੋਇਆ ਦਿਹਾਂਤ

By  Shanker Badra October 7th 2020 09:22 AM

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਸੁਖਜਿੰਦਰ ਸਿੰਘ ਦਾ ਅੱਜ ਸਵੇਰੇ ਹੋਇਆ ਦਿਹਾਂਤ:ਅੰਮ੍ਰਿਤਸਰ :ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਜੀ, ਗ੍ਰੰਥੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੱਜ ਸਵੇਰੇ 7 ਵਜੇ ਅਕਾਲ ਚਲਾਣਾ ਕਰ ਗਏ ਹਨ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀਸੁਖਜਿੰਦਰ ਸਿੰਘਦਾ ਅੱਜ ਸਵੇਰੇ ਹੋਇਆ ਦਿਹਾਂਤ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸੁਖਜਿੰਦਰ ਸਿੰਘ ਅੱਜ ਸਵੇਰੇ ਸਦੀਵੀ ਵਿਛੋੜਾ ਦੇ ਗਏ ਹਨ, ਜਿਸ 'ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀਸੁਖਜਿੰਦਰ ਸਿੰਘਦਾ ਅੱਜ ਸਵੇਰੇ ਹੋਇਆ ਦਿਹਾਂਤ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਗਿਆਨੀ ਸੁਖਜਿੰਦਰ ਸਿੰਘ ਦਾ ਅਕਾਲ ਚਲਾਣਾ ਸਿੱਖ ਕੌਮ ਲਈ ਵੱਡਾ ਘਾਟਾ ਹੈ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀਸੁਖਜਿੰਦਰ ਸਿੰਘਦਾ ਅੱਜ ਸਵੇਰੇ ਹੋਇਆ ਦਿਹਾਂਤ

ਇਸ ਦੇ ਨਾਲ ਹੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿਅਜਿਹੀ ਸ਼ਖ਼ਸੀਅਤ ਦਾ ਸੰਸਾਰ ਤੋਂ ਤੁਰ ਜਾਣਾ ਬੇਹੱਦ ਦੁਖਮਈ ਹੈ। ਉਨ੍ਹਾਂ ਦੀ ਘਾਟ ਸਿੱਖ ਕੌਮ ਨੂੰ ਸਦਾ ਰੜਕਦੀ ਰਹੇਗੀ।

-PTCNews

Related Post