ਗਿੱਦੜਬਾਹਾ 'ਚ ਇੱਕ ਅਧਿਆਪਕ ਨੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਜੀਵਨ ਲੀਲ੍ਹਾ ਸਮਾਪਤ

By  Shanker Badra July 26th 2018 10:45 PM -- Updated: July 26th 2018 10:47 PM

ਗਿੱਦੜਬਾਹਾ 'ਚ ਇੱਕ ਅਧਿਆਪਕ ਨੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਜੀਵਨ ਲੀਲ੍ਹਾ ਸਮਾਪਤ:ਮੁਕਤਸਰ ਸਾਹਿਬ ਦੇ ਗਿੱਦੜਬਾਹਾ 'ਚ ਇੱਕ ਇੱਕ ਈ.ਟੀ.ਟੀ. ਅਧਿਆਪਕ ਵੱਲੋਂ ਖੁਦ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਹੈ।Giddarbaha In Teacher himself Shoot Succideਮ੍ਰਿਤਕ ਅਧਿਆਪਕ ਦੀ ਪਹਿਚਾਣ ਅੰਮ੍ਰਿਤਪਾਲ ਸਿੰਘ (42) ਵਾਸੀ ਮਲੋਟ ਦੇ ਰੂਪ 'ਚ ਹੋਈ ਹੈ।ਉਸਨੇ ਆਪਣੀ ਗੱਡੀ ਦੇ ਵਿੱਚ ਬੈਠ ਕੇ ਆਪਣੀ ਹੀ ਪਿਸਤੌਲ ਨਾਲ ਗੋਲੀ ਮਾਰ ਕੇ ਆਪਣੀ ਜਾਨ ਦੇ ਦਿੱਤੀ ਹੈ।Giddarbaha In Teacher himself Shoot Succideਇਸ ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜੇ ਵਿੱਚ ਲੈ ਲਿਆ,ਅਤੇ ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਲਾਉਣ ਲਈ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। -PTCNews

Related Post