ਗਿੱਪੀ ਗਰੇਵਾਲ ਦੀ ਫਿਲਮ "ਚੰਡੀਗੜ੍ਹ ਅੰਮ੍ਰਿਤਸਰ ਚੰਡੀਗੜ੍ਹ" ਦਾ ਪਹਿਲਾਂ ਗੀਤ ‘ਅੰਬਰਸਰ ਦੇ ਪਾਪੜ’ ਹੋਇਆ ਰਿਲੀਜ਼ (ਵੀਡੀਓ)

By  Jashan A May 7th 2019 04:25 PM

ਗਿੱਪੀ ਗਰੇਵਾਲ ਦੀ ਫਿਲਮ "ਚੰਡੀਗੜ੍ਹ ਅੰਮ੍ਰਿਤਸਰ ਚੰਡੀਗੜ੍ਹ" ਦਾ ਪਹਿਲਾਂ ਗੀਤ ‘ਅੰਬਰਸਰ ਦੇ ਪਾਪੜ’ ਹੋਇਆ ਰਿਲੀਜ਼ (ਵੀਡੀਓ),ਪੰਜਾਬੀ ਫਿਲਮ ਇੰਡਸਟਰੀ 'ਚ ਵੱਡਾ ਨਾਮ ਕਮਾਉਣ ਵਾਲੇ ਅਦਾਕਾਰ ਗਿੱਪੀ ਗਰੇਵਾਲ ਇਨ੍ਹੀ ਦਿਨੀਂ ਆਪਣੀ ਨਵੀਂ ਫਿਲਮ ਲੈ ਕੇ ਆ ਰਹੇ ਹਨ। ਜਿਸ 'ਚ ਉਹਨਾਂ ਨਾਲ ਅਦਾਕਾਰ ਸਰਗੁਣ ਮਹਿਤਾ ਨਜ਼ਰ ਆਉਣਗੇ। ਇਸ ਫਿਲਮ ਦਾ ਲੋਕਾਂ ਨੂੰ ਬੇਸਬਰੀ ਨਾਲ ਇੰਤਜ਼ਾਰ ਹੈ, ਜੋ ਕਿ 24 ਮਈ ਨੂੰ ਸਿਨੇਮਾ ਘਰਾਂ 'ਚ ਆਵੇਗੀ।

asr ਗਿੱਪੀ ਗਰੇਵਾਲ ਦੀ ਫਿਲਮ "ਚੰਡੀਗੜ੍ਹ ਅੰਮ੍ਰਿਤਸਰ ਚੰਡੀਗੜ੍ਹ" ਦਾ ਪਹਿਲਾਂ ਗੀਤ ‘ਅੰਬਰਸਰ ਦੇ ਪਾਪੜ’ ਹੋਇਆ ਰਿਲੀਜ਼ (ਵੀਡੀਓ)

ਇਸ ਫਿਲਮ ਦਾ ਪਹਿਲਾਂ ਗੀਤ ਰਿਲੀਜ਼ ਹੋ ਚੁੱਕਿਆ ਹੈ, ਜਿਸ ਦਾ ਨਾਮ ਹੈ ‘ਅੰਬਰਸਰ ਦੇ ਪਾਪੜ’ ...ਇਸ ਗੀਤ ਨੂੰ ਅਵਾਜ਼ ਦਿੱਤੀ ਹੈ ਗਿੱਪੀ ਗਰੇਵਾਲ ਅਤੇ ਬਾਲੀਵੁੱਡ ‘ਚ ਵੱਡਾ ਨਾਮ ਸੁਨਿਧੀ ਚੌਹਾਨ ਨੇ।

asr ਗਿੱਪੀ ਗਰੇਵਾਲ ਦੀ ਫਿਲਮ "ਚੰਡੀਗੜ੍ਹ ਅੰਮ੍ਰਿਤਸਰ ਚੰਡੀਗੜ੍ਹ" ਦਾ ਪਹਿਲਾਂ ਗੀਤ ‘ਅੰਬਰਸਰ ਦੇ ਪਾਪੜ’ ਹੋਇਆ ਰਿਲੀਜ਼ (ਵੀਡੀਓ)

ਫ਼ਿਲਮ ਦੇ ਮੇਕਰਜ਼ ਵੱਲੋਂ ਇਸ ਵਾਰ ਇਸ ਖ਼ੂਬਸੂਰਤ ਗੀਤ ਨੂੰ ਚੰਡੀਗੜ੍ਹ ਦੀ ਖ਼ੂਬਸੂਰਤੀ ਨਾਲ ਕਾਫੀ ਸ਼ਾਨਦਾਰ ਤਰੀਕੇ ਨਾਲ ਬਿਆਨ ਕੀਤਾ ਗਿਆ ਹੈ। ਗੀਤ ਦੇ ਬੋਲ ਮਨਿੰਦਰ ਕੈਲੇ ਵੱਲੋਂ ਲਿਖੇ ਗਏ ਹਨ ਅਤੇ ਜਤਿੰਦਰ ਸ਼ਾਹ ਵੱਲੋਂ ਗੀਤ ਦਾ ਮਿਊਜ਼ਿਕ ਤਿਆਰ ਕੀਤਾ ਗਿਆ ਹੈ।

asr ਗਿੱਪੀ ਗਰੇਵਾਲ ਦੀ ਫਿਲਮ "ਚੰਡੀਗੜ੍ਹ ਅੰਮ੍ਰਿਤਸਰ ਚੰਡੀਗੜ੍ਹ" ਦਾ ਪਹਿਲਾਂ ਗੀਤ ‘ਅੰਬਰਸਰ ਦੇ ਪਾਪੜ’ ਹੋਇਆ ਰਿਲੀਜ਼ (ਵੀਡੀਓ)

24 ਮਈ ਨੂੰ ਰਿਲੀਜ਼ ਹੋਣ ਵਾਲੀ ਇਸ ਫ਼ਿਲਮ ‘ਚ ਗਿੱਪੀ ਗਰੇਵਾਲ ਅਤੇ ਸਰਗੁਣ ਮਹਿਤਾ ਪਹਿਲੀ ਵਾਰ ਵੱਡੇ ਪਰਦੇ ‘ਤੇ ਸਕਰੀਨ ਸਾਂਝੀ ਕਰਦੇ ਹੋਏ ਨਜ਼ਰ ਆਉਣਗੇ।

-PTC News

Related Post