ਸੋਨਾ-ਚਾਂਦੀ ਦੀਆਂ ਕੀਮਤਾਂ 'ਚ ਆਈ ਵੱਡੀ ਗਿਰਾਵਟ, ਜਾਣੋ ਅੱਜ ਦੇ ਭਾਅ

By  Jashan A March 26th 2019 05:55 PM

ਸੋਨਾ-ਚਾਂਦੀ ਦੀਆਂ ਕੀਮਤਾਂ 'ਚ ਆਈ ਵੱਡੀ ਗਿਰਾਵਟ, ਜਾਣੋ ਅੱਜ ਦੇ ਭਾਅ,ਨਵੀਂ ਦਿੱਲੀ: ਸੋਨਾ-ਚਾਂਦੀ ਖਰੀਦਣ ਵਾਲਿਆਂ ਲਈ ਵੱਡੀ ਖਬਰ ਸਾਹਮਣੇ ਆ ਰਹੀ ਹੈ, ਕਿਉਂਕਿ ਅੱਜ ਇੱਕ ਵਾਰ ਫਿਰ ਸੋਨਾ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ ਦਰਜ ਕੀਤੀ ਗਈ ਹੈ। [caption id="attachment_274722" align="aligncenter" width="300"]gold ਸੋਨਾ-ਚਾਂਦੀ ਦੀਆਂ ਕੀਮਤਾਂ 'ਚ ਆਈ ਵੱਡੀ ਗਿਰਾਵਟ, ਜਾਣੋ ਅੱਜ ਦੇ ਭਾਅ[/caption] ਅੱਜ ਸੋਨੇ ਦੀ ਕੀਮਤ 50 ਰੁਪਏ ਘੱਟ ਕੇ 33,170 ਰੁਪਏ ਪ੍ਰਤੀ 10 ਗ੍ਰਾਮ ਹੋ ਗਈ ਅਤੇ ਚਾਂਦੀ ਦੀ ਕੀਮਤ ਵੀ 100 ਰੁਪਏ ਦੀ ਗਿਰਾਵਟ ਨਾਲ 39,100 ਰੁਪਏ ਪ੍ਰਤੀ ਕਿਲੋ ਬੋਲੀ ਗਈ। ਹੋਰ ਪੜ੍ਹੋ:ਨਵੇਂ ਸਾਲ ਦੇ ਪਹਿਲੇ ਹਫਤੇ ‘ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਆਈ ਵੱਡੀ ਗਿਰਾਵਟ, ਜਾਣੋ ਅੱਜ ਦੀਆਂ ਕੀਮਤਾਂ [caption id="attachment_274723" align="aligncenter" width="300"]gold ਸੋਨਾ-ਚਾਂਦੀ ਦੀਆਂ ਕੀਮਤਾਂ 'ਚ ਆਈ ਵੱਡੀ ਗਿਰਾਵਟ, ਜਾਣੋ ਅੱਜ ਦੇ ਭਾਅ[/caption] ਕੌਮਾਂਤਰੀ ਪੱਧਰ 'ਤੇ ਨਿਊਯਾਰਕ 'ਚ ਸੋਨਾ 0.24 ਫੀਸਦੀ ਡਿੱਗ ਕੇ 1,319.20 ਡਾਲਰ ਪ੍ਰਤੀ ਔਂਸ 'ਤੇ ਰਿਹਾ। ਚਾਂਦੀ ਵੀ 0.35 ਫੀਸਦੀ ਦਾ ਗੋਤਾ ਲਾ ਕੇ 15.56 ਡਾਲਰ ਪ੍ਰਤੀ ਔਂਸ 'ਤੇ ਆ ਗਈ।ਪਿਛਲੇ ਦਿਨੀਂ ਕੌਮਾਂਤਰੀ ਬਾਜ਼ਾਰ 'ਚ ਸੋਨੇ ਦੀ ਕੀਮਤ ਇਕ ਮਹੀਨੇ ਦੀ ਉਚਾਈ 'ਤੇ ਪਹੁੰਚ ਗਈ ਸੀ। -PTC News

Related Post