ਬੱਸ 'ਚ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ, ਕਿਰਾਏ 'ਚ ਕਟੌਤੀ, ਪੜ੍ਹੋ ਖ਼ਬਰ

By  Jashan A February 8th 2019 11:35 AM -- Updated: February 8th 2019 12:46 PM

ਬੱਸ 'ਚ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ, ਕਿਰਾਏ 'ਚ ਕਟੌਤੀ, ਪੜ੍ਹੋ ਖ਼ਬਰ,ਲੁਧਿਆਣਾ: ਡੀਜ਼ਲ ਦੇ ਭਾਅ 'ਚ ਗਿਰਾਵਟ ਆਉਣ ਤੋਂ ਬਾਅਦ ਪੰਜਾਬ ਸਰਕਾਰ ਨੇ ਸੂਬੇ ਦੀਆਂ ਰੋਡਵੇਜ਼ ਤੇ ਪੀ. ਆਰ. ਟੀ. ਸੀ. ਬੱਸਾਂ ਦੇ ਕਿਰਾਏ 'ਚ ਮਾਮੂਲੀ ਕਟੌਤੀ ਕੀਤੀ ਹੈ।

bus fair ਬੱਸ 'ਚ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ, ਕਿਰਾਏ 'ਚ ਕਟੌਤੀ, ਪੜ੍ਹੋ ਖ਼ਬਰ

ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਪ੍ਰਤੀ ਕਿਲੋਮੀਟਰ ਪਿੱਛੇ ਇੱਕ ਪੈਸਾ ਕੀਮਤ ਘਟਾਈ ਗਈ ਹੈ।

bus ਬੱਸ 'ਚ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ, ਕਿਰਾਏ 'ਚ ਕਟੌਤੀ, ਪੜ੍ਹੋ ਖ਼ਬਰ

ਟ੍ਰਾਂਸਪੋਰਟ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਕੇ. ਸ਼ਿਵਾ ਪ੍ਰਸਾਦ ਵਲੋਂ ਜਾਰੀ ਕੀਤੇ ਗਏ ਇਨ੍ਹਾਂ ਹੁਕਮਾਂ ਨੂੰ ਵੀਰਵਾਰ ਰਾਤ ਤੋਂ ਲਾਗੂ ਕਰ ਦਿੱਤਾ ਗਿਆ। ਇਸੇ ਤਰ੍ਹਾਂ ਸੁਪਰ ਇੰਟੈਗਰਲ ਕੋਚ ਦਾ ਕਿਰਾਇਆ ਵੀ ਘਟਾਇਆ ਗਿਆ ਹੈ।

-PTC News

Related Post