ਪੈਟਰੋਲ ਹੋਇਆ ਸਸਤਾ, ਸਰਕਾਰ ਨੇ ਬੇਸਿਕ ਐਕਸਾਈਜ਼ ਡਿਊਟੀ ਘਟਾਈ 

By  Joshi October 3rd 2017 08:05 PM -- Updated: October 3rd 2017 08:21 PM

government cuts basic duty on petrol: ਪੈਟਰੋਲ ਅਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ ਕਦੋਂ ਦੀਆਂ ਹੀ ਚਰਚਾ ਦਾ ਵਿਸ਼ਾ ਬਣੀਆਂ ਰਹੀਆਂ ਹਨ।

ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ 2 ਰੁਪਏ ਦੀ ਕਟੌਤੀ ਕੀਤੀ ਗਈ ਹੈ।

government cuts basic duty on petrol, reduces its priceਇਹ ਆਦੇਸ਼ 4 ਅਕਤੂਬਰ ਤੋਂ ਲਾਗੂ ਹੋ ਜਾਵੇਗਾ। ਵਿੱਤ ਮੰਤਰਾਲੇ ਦਾ ਕਹਿਣਾ ਹੈ ਕਿ ਇਹ ਕਸਮ ਇੰਟਰਨੈਸ਼ਨਲ ਲੈਵਲ 'ਤੇ ਵੱਧ ਰਹੀਆਂ ਕੀਮਤਾਂ ਦੇ ਪ੍ਰਭਾਵ ਕਾਰਨ ਦੇਸ਼ 'ਚ ਪੈਟਰੋਲ ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਨੂੰ ਰੋਕਣ ਲਈ ਉਠਾਇਆ ਗਿਆ ਹੈ।

—PTC News

Related Post