ਪੰਜਾਬ ਸਰਕਾਰ ਵਲੋਂ ਚੋਣਾਂ ਤੋਂ ਪਹਿਲਾਂ ਵੱਡੀ ਗਿਣਤੀ 'ਚ DSP's ਦੇ ਤਬਾਦਲੇ, ਪੜ੍ਹੋ ਸੂਚੀ

By  Jashan A March 10th 2019 03:24 PM -- Updated: March 10th 2019 03:26 PM

ਪੰਜਾਬ ਸਰਕਾਰ ਵਲੋਂ ਚੋਣਾਂ ਤੋਂ ਪਹਿਲਾਂ ਵੱਡੀ ਗਿਣਤੀ 'ਚ DSP's ਦੇ ਤਬਾਦਲੇ, ਪੜ੍ਹੋ ਸੂਚੀ,ਚੰਡੀਗੜ੍ਹ: ਲੋਕ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਪੰਜਾਬ ਸਰਕਾਰ ਵਲੋਂ ਥੋਕ ਵਿਚ ਡੀ.ਐੱਸ.ਪੀਜ਼ ਦੇ ਤਬਾਦਲੇ ਕੀਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਅੱਜ ਸੂਬੇ ਦੇ 269 DSP ਦੇ ਤਬਾਦਲੇ ਕੀਤੇ ਗਏ ਹਨ।ਜਿਨ੍ਹਾਂ ਦੀ ਸੂਚੀ ਹੇਠ ਦਿੱਤੀ ਗਈ ਹੈ।

-PTC News

Related Post