ਪੰਜਾਬ ਸਰਕਾਰ ਵੱਲੋਂ 8 ਨਵੰਬਰ ਨੂੰ ਗਜ਼ਟਿਡ ਛੁੱਟੀ ਦਾ ਐਲਾਨ

By  Joshi November 2nd 2018 12:40 PM

ਪੰਜਾਬ ਸਰਕਾਰ ਵੱਲੋਂ 8 ਨਵੰਬਰ ਨੂੰ ਗਜ਼ਟਿਡ ਛੁੱਟੀ ਦਾ ਐਲਾਨ,ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਦੀਵਾਲੀ ਤੋਂ ਅਗਲੇ ਦਿਨ ਯਾਨੀ ਕਿ ਵਿਸ਼ਵਕਰਮਾ ਡੇਅ 'ਤੇ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। holidayਪੰਜਾਬ ਸਰਕਾਰ ਦੇ ਮੁੱਖ ਸਕੱਤਰ ਵੱਲੋਂ ਅੱਜ ਸਵੇਰੇ ਨੋਟੀਫਿਕੇਸ਼ਨ ਜਾਰੀ ਕੀਤੀ ਗਈ ਹੈ। ਇਸ ਦੇ ਅਨੁਸਾਰ 8 ਨਵੰਬਰ ਨੂੰ ਜਾਬ ਸਰਕਾਰ ਦੇ ਸਾਰੇ ਸਕੂਲਾਂ, ਦਫਤਰਾਂ, ਬੋਰਡਾਂ ਅਤੇ ਨਿਗਮਾਂ 'ਚ ਰਾਖਵੀਂ ਛੁੱਟੀ ਦੀ ਬਜਾਏ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। —PTC News

Related Post