ਗੁਜਰਾਤ 'ਚ ਹੋਇਆ ਭਿਆਨਕ ਸੜਕ ਹਾਦਸਾ , 11 ਲੋਕਾਂ ਦੀ ਮੌਤ, ਕਈ ਜ਼ਖਮੀ

By  Shanker Badra November 18th 2020 12:44 PM

ਗੁਜਰਾਤ 'ਚ ਹੋਇਆ ਭਿਆਨਕ ਸੜਕ ਹਾਦਸਾ , 11 ਲੋਕਾਂ ਦੀ ਮੌਤ, ਕਈ ਜ਼ਖਮੀ:ਵਡੋੋਦਰਾ : ਗੁਜਰਾਤ ਦੇ ਵਡੋੋਦਰਾ ਵਿਚ ਅੱਜ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਓਥੇ ਵਡੋਦਰਾ ਹਾਈਵੇਅ 'ਤੇ ਟੈਂਪੂ ਅਤੇ ਕੰਟੇਨਰ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ ਹੈ।

Gujarat: 11 killed, 15 injured in truck accident near Vadodara ਗੁਜਰਾਤ 'ਚ ਹੋਇਆ ਭਿਆਨਕ ਸੜਕ ਹਾਦਸਾ , 11 ਲੋਕਾਂ ਦੀ ਮੌਤ, ਕਈ ਜ਼ਖਮੀ

ਇਸ ਹਾਦਸੇ 'ਚ 11 ਲੋਕਾਂ ਦੀ ਮੌਤ ਹੋ ਗਈ ਅਤੇ 15 ਹੋਰ ਜ਼ਖਮੀ ਹੋ ਗਏ ਹਨ। ਜਿਸ ਤੋਂ ਬਾਅਦ ਜ਼ਖਮੀਆਂ ਨੂੰ ਸਥਾਨਕ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਇਹ ਵੀ ਪੜ੍ਹੋ : ਜੇਕਰ ਤੁਸੀਂ ਵੀ ਦੀਵਾਲੀ ਪੂਜਾ ਬੰਪਰ -2020 ਦੀ ਖਰੀਦੀ ਹੈ ਟਿਕਟ ਤਾਂ ਹੁਣੇ ਪੜ੍ਹੋ ਇਹ ਵੱਡੀ ਖ਼ਬਰ

Gujarat: 11 killed, 15 injured in truck accident near Vadodara ਗੁਜਰਾਤ 'ਚ ਹੋਇਆ ਭਿਆਨਕ ਸੜਕ ਹਾਦਸਾ , 11 ਲੋਕਾਂ ਦੀ ਮੌਤ, ਕਈ ਜ਼ਖਮੀ

ਇਹ ਹਾਦਸਾ ਅੱਜ ਸਵੇਰੇ ਇਕ ਟੈਂਪੂ ਤੇ ਕੰਟੇਨਰ ਵਿਚਾਲੇ ਹੋਇਆ ਹੈ। ਇਸ ਭਿਆਨਕ ਸੜਕ ਹਾਦਸੇ ਵਿਚ 11 ਲੋਕਾਂ ਦੀ ਮੌਤ ਤੇ 15 ਲੋਕ ਜ਼ਖਮੀ ਹੋਏ ਹਨ।  ਮਰਨ ਵਾਲਿਆਂ ਵਿਚ 5 ਔਰਤਾਂ ਅਤੇ 1 ਬੱਚਾ ਸ਼ਾਮਲ ਹੈ।

Gujarat: 11 killed, 15 injured in truck accident near Vadodara ਗੁਜਰਾਤ 'ਚ ਹੋਇਆ ਭਿਆਨਕ ਸੜਕ ਹਾਦਸਾ , 11 ਲੋਕਾਂ ਦੀ ਮੌਤ, ਕਈ ਜ਼ਖਮੀ

ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੁਪਾਨੀ ਨੇ ਵਡੋਦਰਾ ਦੇ ਹਾਦਸੇ 'ਤੇ ਦੁੱਖ ਜ਼ਾਹਰ ਕਰਦਿਆਂ ਟਵੀਟ ਕੀਤਾ ਕਿ' ਗੁਜਰਾਤ ਦੇ ਵਡੋਦਰਾ 'ਚ ਹੋਏ ਸੜਕ ਹਾਦਸੇ' ਚ 11 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਦੁਖਦਾਈ ਹੈ।

-PTCNews

Related Post