ਗੁਰਦਾਸਪੁਰ ਹਲਕੇ ਦੇ ਪਿੰਡ ਤਲਵੰਡੀ ਬਾਥੂਨਗੜ੍ਹ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਬੂਥ 'ਤੇ ਕਾਂਗਰਸੀਆਂ ਨੇ ਕੀਤਾ ਹਮਲਾ

By  Joshi October 11th 2017 09:02 AM -- Updated: October 11th 2017 09:35 AM

Gurdaspur elections: ਗੁਰਦਾਸਪੁਰ ਹਲਕੇ ਦੇ ਪਿੰਡ ਤਲਵੰਡੀ ਬਾਥੂਨਗੜ੍ਹ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਬੂਥ 'ਤੇ ਕਾਂਗਰਸੀਆਂ ਵੱਲੋਂ ਹਮਲਾ ਕਰਨ ਦੀਆਂ ਖਬਰਾਂ ਆ ਰਹੀਆਂ ਹਨ। ਇਹਨਾਂ 'ਚ ਅਕਾਲੀ ਦਲ ਦੇ ਬਲਾਕ ਸਮਿਤੀ ਚੇਅਰਮੈਨ ਦੇ ਜ਼ਖਮੀ ਹੋਣ ਦੀ ਖਬਰ ਹੈ।

ਓਧਰ ਪਿੰਡ ਫਾਰਾ 'ਚ ਡਾ: ਚੀਮਾ ਨੇ ਬਲਾਕ ਸਮਿਤੀ ਚੇਅਰਮੈਨ 'ਤੇ ਹਮਲਾ ਹੋਣ ਬਾਰੇ ਐਸਐਸਪੀ ਗੁਰਦਾਸਪੁਰ ਨੂੰ ਸ਼ਿਕਾਇਤ ਦਰਜ ਕਰਵਾਈ ਹੈ।

—PTC News

 

Related Post