ਰੇਪ ਕੇਸ ਮਾਮਲੇ 'ਚ ਸਾਬਕਾ SP ਸਲਵਿੰਦਰ ਸਿੰਘ ਨੂੰ ਅਦਾਲਤ ਨੇ ਦਿੱਤਾ ਦੋਸ਼ੀ ਕਰਾਰ, 21 ਫਰਵਰੀ ਨੂੰ ਸੁਣਾਈ ਜਾਵੇਗੀ ਸਜ਼ਾ

By  Jashan A February 15th 2019 06:05 PM

ਰੇਪ ਕੇਸ ਮਾਮਲੇ 'ਚ ਸਾਬਕਾ SP ਸਲਵਿੰਦਰ ਸਿੰਘ ਨੂੰ ਅਦਾਲਤ ਨੇ ਦਿੱਤਾ ਦੋਸ਼ੀ ਕਰਾਰ, 21 ਫਰਵਰੀ ਨੂੰ ਸੁਣਾਈ ਜਾਵੇਗੀ ਸਜ਼ਾ,ਗੁਰਦਾਸਪੁਰ: ਰੇਪ ਕੇਸ ਦਾ ਸਾਹਮਣਾ ਕਰ ਰਹੇ ਤੇ ਪਠਾਨਕੋਟ ਅੱਤਵਾਦੀ ਹਮਲੇ ਦੌਰਾਨ ਚਰਚਾ 'ਚ ਰਹੇ ਸਾਬਕਾ SP ਸਲਵਿੰਦਰ ਸਿੰਘ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਿਆ, ਜਦੋ ਗੁਰਦਾਸਪੁਰ ਅਦਾਲਤ ਨੇ ਉਸ ਨੂੰ ਦੋਸ਼ੀ ਕਰਾਰ ਦਿੱਤਾ। ਅਦਾਲਤ ਨੇ ਆਪਣਾ ਫੈਸਲਾ ਸੁਣਾਉਦਿਆਂ ਸਾਬਕਾ SP ਸਲਵਿੰਦਰ ਸਿੰਘ ਜ਼ੇਲ੍ਹ ਭੇਜ ਦਿੱਤਾ ਗਿਆ ਹੈ।

gurdaspur ਰੇਪ ਕੇਸ ਮਾਮਲੇ 'ਚ ਸਾਬਕਾ SP ਸਲਵਿੰਦਰ ਸਿੰਘ ਨੂੰ ਅਦਾਲਤ ਨੇ ਦਿੱਤਾ ਦੋਸ਼ੀ ਕਰਾਰ, 21 ਫਰਵਰੀ ਨੂੰ ਸੁਣਾਈ ਜਾਵੇਗੀ ਸਜ਼ਾ

ਜਿਸ ਦੌਰਾਨ ਉਸ ਨੂੰ 21 ਫਰਵਰੀ ਨੂੰ ਸਜ਼ਾ ਸੁਣਾਈ ਜਾਵੇਗੀ।ਫਿਲਹਾਲ ਗੁਰਦਾਸਪੁਰ ਪੁਲਸ ਨੇ ਸਲਵਿੰਦਰ ਸਿੰਘ ਨੂੰ ਹਿਰਾਸਤ ਵਿਚ ਲੈ ਲਿਆ ਹੈ।

sp ਰੇਪ ਕੇਸ ਮਾਮਲੇ 'ਚ ਸਾਬਕਾ SP ਸਲਵਿੰਦਰ ਸਿੰਘ ਨੂੰ ਅਦਾਲਤ ਨੇ ਦਿੱਤਾ ਦੋਸ਼ੀ ਕਰਾਰ, 21 ਫਰਵਰੀ ਨੂੰ ਸੁਣਾਈ ਜਾਵੇਗੀ ਸਜ਼ਾ

ਜਿਕਰਯੋਗ ਹੈ ਕਿ ਸਲਵਿੰਦਰ ਸਿੰਘ ਉਤੇ ਗੁਰਦਾਸਪੁਰ ਦੀ ਰਹਿਣ ਵਾਲੀ ਇਕ ਔਰਤ ਵਲੋਂ ਰਿਸ਼ਵਤ ਅਤੇ ਰੇਪ ਦੇ ਦੋਸ਼ ਲਗਾਏ ਗਏ ਸਨ। ਜਿਸ ਦੇ ਆਧਾਰ ਉਤੇ 3 ਅਗਸਤ 2016 ਨੂੰ ਸਲਵਿੰਦਰ ਸਿੰਘ ਉਤੇ ਪੁਲਸ ਵਲੋਂ ਮਾਮਲਾ ਦਰਜ਼ ਕੀਤਾ ਗਿਆ ਸੀ।

-PTC News

Related Post