ਗੁਰਦਾਸਪੁਰ : ਇੱਕ ਬੱਚੇ ਦੀ ਖੇਡਦੇ ਸਮੇਂ ਪਾਣੀ 'ਚ ਡੁੱਬਣ ਕਾਰਨ ਹੋਈ ਮੌਤ , ਇਲਾਕੇ 'ਚ ਸੋਗ ਦੀ ਲਹਿਰ

By  Shanker Badra August 7th 2019 10:46 AM

ਗੁਰਦਾਸਪੁਰ : ਇੱਕ ਬੱਚੇ ਦੀ ਖੇਡਦੇ ਸਮੇਂ ਪਾਣੀ 'ਚ ਡੁੱਬਣ ਕਾਰਨ ਹੋਈ ਮੌਤ , ਇਲਾਕੇ 'ਚ ਸੋਗ ਦੀ ਲਹਿਰ:ਗੁਰਦਾਸਪੁਰ : ਗੁਰਦਾਸਪੁਰ ਦੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਨੂਰੋਵਾਲੀ ਵਿਖੇ ਇੱਕ ਬੱਚੇ ਦੀ ਖੇਡਦੇ ਸਮੇਂ ਪਾਣੀ 'ਚ ਡੁੱਬਣ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।

Gurdaspur Village Noorwali children Death drowned In Water ਗੁਰਦਾਸਪੁਰ : ਇੱਕ ਬੱਚੇ ਦੀ ਖੇਡਦੇ ਸਮੇਂ ਪਾਣੀ 'ਚ ਡੁੱਬਣ ਕਾਰਨ ਹੋਈ ਮੌਤ , ਇਲਾਕੇ 'ਚ ਸੋਗ ਦੀ ਲਹਿਰ

ਇਸ ਘਟਨਾ ਤੋਂ ਬਾਅਦ ਪਰਿਵਾਰ ਅਤੇ ਇਲਾਕੇ 'ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।

Gurdaspur Village Noorwali children Death drowned In Water ਗੁਰਦਾਸਪੁਰ : ਇੱਕ ਬੱਚੇ ਦੀ ਖੇਡਦੇ ਸਮੇਂ ਪਾਣੀ 'ਚ ਡੁੱਬਣ ਕਾਰਨ ਹੋਈ ਮੌਤ , ਇਲਾਕੇ 'ਚ ਸੋਗ ਦੀ ਲਹਿਰ

ਇਸ ਸਬੰਧੀ ਪੁਲਿਸ ਥਾਣਾ ਕਲਾਨੌਰ ਅਧੀਨ ਪੈਂਦੇ ਚੌਂਕੀ ਭਿਖਾਰੀ ਵਾਲ ਅਤੇ ਪੁਲਿਸ ਥਾਣਾ ਘੁੰਮਣ ਕਲਾਂ ਦੀ ਪੁਲਿਸ ਮੌਕੇ 'ਤੇ ਪਹੁੰਚੀ ਹੈ।

-PTCNews

Related Post