ਗੁਰਕੀਰਤ ਸਿੰਘ ਕੋਟਲੀ ਨੂੰ ਹਿਮਾਚਲ ਪ੍ਰਦੇਸ਼ ਦਾ ਏ.ਆਈ.ਸੀ.ਸੀ ਸਕੱਤਰ ਕੀਤਾ ਨਿਯੁਕਤ

By  Shanker Badra June 15th 2018 08:42 PM

ਗੁਰਕੀਰਤ ਸਿੰਘ ਕੋਟਲੀ ਨੂੰ ਹਿਮਾਚਲ ਪ੍ਰਦੇਸ਼ ਦਾ ਏ.ਆਈ.ਸੀ.ਸੀ ਸਕੱਤਰ ਕੀਤਾ ਨਿਯੁਕਤ:ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਰਾਹੁਲ ਗਾਂਧੀ ਨੇ ਗੁਰਕੀਰਤ ਸਿੰਘ ਕੋਟਲੀ ਨੂੰ ਹਿਮਾਚਲ ਪ੍ਰਦੇਸ਼ ਦਾ ਏ.ਆਈ.ਸੀ.ਸੀ ਸਕੱਤਰ ਨਿਯੁਕਤ ਕਰ ਦਿੱਤਾ ਹੈ। Gurkeerat Singh Kotli appointed AICC Secretary Himachal Pradeshਕਾਂਗਰਸ ਪਾਰਟੀ ਦੇ ਹਲਕਾ ਖੰਨਾ ਤੋਂ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਪਿਛਲੇ ਸਮੇਂ ਤੋਂ ਮੰਤਰੀ ਮੰਡਲ ਨੂੰ ਲੈ ਕੇ ਕਾਂਗਰਸ ਨਾਲ ਨਰਾਜ਼ ਚੱਲ ਰਹੇ ਸਨ।

-PTCNews

Related Post