ਸੁਖਪਾਲ ਖਹਿਰਾ ਨੂੰ ਲੱਗਾ ਵੱਡਾ ਝਟਕਾ , ਪੰਜਾਬ ਏਕਤਾ ਪਾਰਟੀ ਦੇ ਆਗੂ ਗੁਰਪ੍ਰੀਤ ਸਿੰਘ ਲਾਪਰਾ ਆਪਣੇ ਸੈਂਕੜੇ ਸਾਥੀਆਂ ਸਮੇਤ ਅਕਾਲੀ ਦਲ ਵਿੱਚ ਹੋਏ ਸ਼ਾਮਿਲ

By  Shanker Badra April 9th 2019 06:18 PM -- Updated: April 9th 2019 06:20 PM

ਸੁਖਪਾਲ ਖਹਿਰਾ ਨੂੰ ਲੱਗਾ ਵੱਡਾ ਝਟਕਾ , ਪੰਜਾਬ ਏਕਤਾ ਪਾਰਟੀ ਦੇ ਆਗੂ ਗੁਰਪ੍ਰੀਤ ਸਿੰਘ ਲਾਪਰਾ ਆਪਣੇ ਸੈਂਕੜੇ ਸਾਥੀਆਂ ਸਮੇਤ ਅਕਾਲੀ ਦਲ ਵਿੱਚ ਹੋਏ ਸ਼ਾਮਿਲ:ਪਾਇਲ : ਆਮ ਆਦਮੀ ਪਾਰਟੀ ਦੇ ਉਮੀਦਵਾਰ ਵਜੋਂ ਵਿਧਾਨ ਸਭਾ ਚੋਣਾਂ ਲੜ ਚੁੱਕੇ ਅਤੇ ਪੰਜਾਬ ਏਕਤਾ ਪਾਰਟੀ ਦੇ ਆਗੂ ਗੁਰਪ੍ਰੀਤ ਸਿੰਘ ਲਾਪਰਾ ਅੱਜ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿੱਚ ਪਾਇਲ ਰੈਲੀ ਦੌਰਾਨ ਪੰਜਾਬ ਏਕਤਾ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ ਹਨ।ਇਸ ਦੌਰਾਨ ਗੁਰਪ੍ਰੀਤ ਸਿੰਘ ਲਾਪਰਾ ਦੇ ਨਾਲ ਸੈਂਕੜੇ ਸਾਥੀ ਵੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ ਹਨ।

Gurpreet Singh Lapran Payal join In Shiromani Akali Dal ਸੁਖਪਾਲ ਖਹਿਰਾ ਨੂੰ ਲੱਗਾ ਵੱਡਾ ਝਟਕਾ , ਪੰਜਾਬ ਏਕਤਾ ਪਾਰਟੀ ਦੇ ਆਗੂ ਗੁਰਪ੍ਰੀਤ ਸਿੰਘ ਲਾਪਰਾ ਆਪਣੇ ਸੈਂਕੜੇ ਸਾਥੀਆਂ ਸਮੇਤ ਅਕਾਲੀ ਦਲ ਵਿੱਚ ਹੋਏ ਸ਼ਾਮਿਲ

ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਗੁਰਪ੍ਰੀਤ ਸਿੰਘ ਲਾਪਰਾ ਅਤੇ ਉਸਦੇ ਸੈਂਕੜੇ ਸਾਥੀਆਂ ਨੂੰ ਅਕਾਲੀ ਦਲ ਵਿੱਚ ਸ਼ਾਮਿਲ ਕੀਤਾ ਹੈ।

ਸੁਖਪਾਲ ਖਹਿਰਾ ਨੂੰ ਲੱਗਾ ਵੱਡਾ ਝਟਕਾ , ਪੰਜਾਬ ਏਕਤਾ ਪਾਰਟੀ ਦੇ ਆਗੂ ਗੁਰਪ੍ਰੀਤ ਸਿੰਘ ਲਾਪਰਾ ਆਪਣੇ ਸੈਂਕੜੇ ਸਾਥੀਆਂ ਸਮੇਤ ਅਕਾਲੀ ਦਲ ਵਿੱਚ ਹੋਏ ਸ਼ਾਮਿਲ ਸੁਖਪਾਲ ਖਹਿਰਾ ਨੂੰ ਲੱਗਾ ਵੱਡਾ ਝਟਕਾ , ਪੰਜਾਬ ਏਕਤਾ ਪਾਰਟੀ ਦੇ ਆਗੂ ਗੁਰਪ੍ਰੀਤ ਸਿੰਘ ਲਾਪਰਾ ਆਪਣੇ ਸੈਂਕੜੇ ਸਾਥੀਆਂ ਸਮੇਤ ਅਕਾਲੀ ਦਲ ਵਿੱਚ ਹੋਏ ਸ਼ਾਮਿਲ

ਦੱਸ ਦੇਈਏ ਕਿ ਗੁਰਪ੍ਰੀਤ ਸਿੰਘ ਲਾਪਰਾ ਸੁਖਪਾਲ ਖਹਿਰਾ ਦੀ ਪੰਜਾਬ ਏਕਤਾ ਪਾਰਟੀ ਦੇ ਆਗੂ ਸਨ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਜੋਂ ਵਿਧਾਨ ਸਭਾ ਚੋਣਾਂ ਲੜ ਚੁੱਕੇ ਹਨ।

-PTCNews

Related Post