ਗੁਰੂਹਰਸਹਾਏ 'ਚ ਯੂਥ ਅਕਾਲੀ ਦਲ ਦੀ ਵਿਸ਼ਾਲ ਰੈਲੀ , ਹੁੰਮ ਹੁਮਾ ਕੇ ਪਹੁੰਚ ਰਹੇ ਨੇ ਅਕਾਲੀ ਵਰਕਰ

By  Shanker Badra March 30th 2019 10:45 AM -- Updated: March 30th 2019 10:49 AM

ਗੁਰੂਹਰਸਹਾਏ 'ਚ ਯੂਥ ਅਕਾਲੀ ਦਲ ਦੀ ਵਿਸ਼ਾਲ ਰੈਲੀ , ਹੁੰਮ ਹੁਮਾ ਕੇ ਪਹੁੰਚ ਰਹੇ ਨੇ ਅਕਾਲੀ ਵਰਕਰ:ਗੁਰੂਹਰਸਹਾਏ : ਗੁਰੂਹਰਸਹਾਏ ਦੀ ਦਾਣਾ ਮੰਡੀ ਵਿੱਚ ਅੱਜ ਯੂਥ ਅਕਾਲੀ ਦਲ ਦੀ ਵਿਸ਼ਾਲ ਰੈਲੀ ਹੋਣ ਜਾ ਰਹੀ ਹੈ।ਜਿਸ ਕਰਕੇ ਰੈਲੀ ਨੂੰ ਲੈ ਕੇ ਸਾਰੇ ਪ੍ਰਬੰਧ ਮੁਕੰਮਲ ਹੋ ਗਏ ਹਨ।ਯੂਥ ਅਕਾਲੀ ਦਲ ਦੀ ਵਿਸ਼ਾਲ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਵਰਕਰਾਂ ਦੇ ਪਹੁੰਚਣ ਦੀ ਸੰਭਾਵਨਾ ਹੈ।

Guru Har Sahai Youth Akali Dal rally Arriving Akali workers ਗੁਰੂਹਰਸਹਾਏ 'ਚ ਯੂਥ ਅਕਾਲੀ ਦਲ ਦੀ ਵਿਸ਼ਾਲ ਰੈਲੀ , ਹੁੰਮ ਹੁਮਾ ਕੇ ਪਹੁੰਚ ਰਹੇ ਨੇ ਅਕਾਲੀ ਵਰਕਰ

ਯੂਥ ਅਕਾਲੀ ਦਲ ਦੀ ਵਿਸ਼ਾਲ ਰੈਲੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਯੂਥ ਵਿੰਗ ਦੇ ਇੰਚਾਰਜ਼ ਬਿਕਰਮ ਸਿੰਘ ਮਜੀਠੀਆ , ਪਰਮਬੰਸ ਬੰਟੀ ਰੋਮਾਣਾ ਸਮੇਤ ਕਈ ਯੂਥ ਅਕਾਲੀ ਦਲ ਦੇ ਆਗੂਆਂ ਦੇ ਪੁੱਜਣ ਦੀ ਸੰਭਾਵਨਾ ਹੈ।

Guru Har Sahai Youth Akali Dal rally Arriving Akali workers ਗੁਰੂਹਰਸਹਾਏ 'ਚ ਯੂਥ ਅਕਾਲੀ ਦਲ ਦੀ ਵਿਸ਼ਾਲ ਰੈਲੀ , ਹੁੰਮ ਹੁਮਾ ਕੇ ਪਹੁੰਚ ਰਹੇ ਨੇ ਅਕਾਲੀ ਵਰਕਰ

ਇਸ ਦੌਰਾਨ ਯੂਥ ਅਕਾਲੀ ਦਲ ਦੀ ਵਿਸ਼ਾਲ ਰੈਲੀ ਵਿੱਚ ਅਕਾਲੀ ਦਲ ਦੇ ਵਰਕਰਾਂ ਦੇ ਜੱਥੇ ਹੁੰਮ ਹੁਮਾ ਕੇ ਪਹੁੰਚ ਰਹਿ ਹਨ।ਇਸ ਰੈਲੀ ਨੂੰ ਲੈ ਕੇ ਅਕਾਲੀ ਦਲ ਦੇ ਵਰਕਰਾਂ ਵਿੱਚ ਵੀ ਕਾਫ਼ੀ ਉਤਸ਼ਾਹ ਹੈ।

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਜਲੰਧਰ :ਆਦਮਪੁਰ ਨੇੜਲੇ ਪਿੰਡ ਵਿੱਚ ਇੱਕ ਪਰਿਵਾਰ ਦੇ 4 ਮੈਂਬਰਾਂ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖ਼ੁਦਕੁਸ਼ੀ

-PTCNews

 

Related Post