ਆਖ਼ਰ ਕਿਉਂ ਐੱਚ.ਐੱਸ. ਫੂਲਕਾ ਵਿਧਾਇਕ ਦੇ ਅਹੁਦੇ ਤੋਂ ਕੱਲ੍ਹ ਰਹੇ ਨੇ ਅਸਤੀਫਾ

By  Shanker Badra October 11th 2018 04:48 PM

ਆਖ਼ਰ ਕਿਉਂ ਐੱਚ.ਐੱਸ. ਫੂਲਕਾ ਵਿਧਾਇਕ ਦੇ ਅਹੁਦੇ ਤੋਂ ਕੱਲ੍ਹ ਰਹੇ ਨੇ ਅਸਤੀਫਾ:ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਐੱਚਐੱਸ ਫੂਲਕਾ ਨੇ ਸ਼ੁੱਕਰਵਾਰ ਨੂੰ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ ਹੈ।ਜਾਣਕਾਰੀ ਅਨੁਸਾਰ ਫੂਲਕਾ ਨੇ ਬਰਗਾੜੀ ਮਾਮਲੇ 'ਤੇ ਕਾਰਵਾਈ ਨਾ ਹੋਣ ਦਾ ਹਵਾਲਾ ਦਿੱਤਾ ਹੈ।

ਦੱਸ ਦੇਈਏ ਕਿ ਐੱਚ.ਐੱਸ ਫੂਲਕਾ ਨੇ ਇਸ ਤੋਂ ਪਹਿਲਾਂ ਵੀ ਵਿਧਾਨ ਸਭਾ 'ਚੋਂ ਅਸਤੀਫਾ ਦੇਣ ਦੀ ਗੱਲ ਕਹੀ ਸੀ।ਇੱਕ ਵਾਰ ਹੁਣ ਫ਼ਿਰ ਫੂਲਕਾ ਨੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇਣ ਦੀ ਗੱਲ ਦੁਹਰਾਈ ਹੈ।

ਐੱਚ.ਐੱਸ ਫੂਲਕਾ ਲੁਧਿਆਣਾ ਦੇ ਦਾਖਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਨ।

-PTCNews

Related Post