ਹਰਸਿਮਰਤ ਕੌਰ ਬਾਦਲ ਨੇ ਇਸ਼ਤਿਹਾਰਬਾਜ਼ੀ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ

By  Pardeep Singh October 17th 2022 06:10 PM

ਚੰਡੀਗੜ੍ਹ: ਬਠਿੰਡਾ ਹਲਕੇ ਤੋਂ ਲੋਕ ਸਭਾ ਮੈਂਬਰ ਹਰਿਸਮਰਤ ਕੌਰ ਬਾਦਲ ਨੇ ਪੰਜਾਬ ਸਰਕਾਰ ਵਲੋਂ ਮਹਾਸ਼ਟਰ, ਆਂਧਰਾ ਪ੍ਰਦੇਸ਼, ਤਾਮਿਲਨਾਡੂ ਅਤੇ ਜੰਮੂ ਕਸ਼ਮੀਰ ਵਿਚ ਪੰਜਾਬ ਬਾਰੇ ਕੀਤੀ ਜਾ ਰਹੀ ਇਸ਼ਤਿਹਾਰਬਾਜ਼ੀ ਨੂੰ ਲੈ ਕੇ ਸਰਕਾਰ ਨੂੰ ਘੇਰਿਆ ਹੈ।

ਉਨ੍ਹਾਂ ਕਿਹਾ ਕਿ ਕਰੋੜਾਂ ਰੁਪਏ ਦਾ ਖਰਚਾ ਦੂਜੇ ਰਾਜਾਂ ਵਿਚ ਇਸ਼ਤਿਹਾਰਬਾਜ਼ੀ ਲਈ ਕਰ ਰਹੀ ਹੈ। ਜਦੋਂਂ ਕਿ ਇਥੇ ਪੰਜਾਬ ਵਿਚ ਜੋ ਸਮੱਸਿਆਵਾਂ ਹਨ ਜਿਵੇਂ ਕਿ ਨੌਜਵਾਨਾਂ ਨੂੰ ਰੁਜ਼ਗਾਰ ਦੇਣਾ, ਕਿਸਾਨੀ ਨੂੰ ਆ ਰਹੀ ਸਮੱਸਿਆਵਾਂ ਦਾ ਹੱਲ ਕਰਨ ਦੀ ਬਜਾਏ ਇਸ਼ਿਤਾਹਰਬਾਜ਼ੀ ਉਤੇ ਜ਼ੋਰ ਲਾਇਆ ਹੋਇਆ ਹੈ।

ਇਹ ਵੀ ਪੜ੍ਹੋ;ਨਸ਼ੇ ਬਣੇ ਨਾਸੂਰ: ਪੁਲਿਸ ਨੇ ਨਸ਼ੇ ਦੀ ਵੱਡੀ ਖੇਪ ਕੀਤੀ ਬਰਾਮਦ

-PTC News

Related Post