ਹਰਿਆਣੇ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਵੀ ਹੋਇਆ ਕੋਰੋਨਾ

By  PTC NEWS August 24th 2020 07:50 PM

ਹਰਿਆਣਾ : ਦੇਸ਼ 'ਚ ਇਸ ਸਮੇਂ ਕੋਰੋਨਾ ਨੇ ਭਿਆਨਕ ਰੂਪ ਧਾਰਿਆ ਹੋਇਆ ਹੈ ਅਤੇ ਰੋਜ਼ਾਨਾ ਵੱਡੀ ਗਿਣਤੀ 'ਚ ਕੋਰੋਨਾ ਦੇ ਕੇਸ ਸਾਹਮਣੇ ਆਉਣ ਦੇ ਨਾਲ ਕਈ ਲੋਕ ਮੌਤ ਦੇ ਮੂੰਹ 'ਚ ਜਾ ਰਹੇ ਹਨ। 

ਹਰਿਆਣਾ ਵਿਚ ਵੀ ਕੋਰੋਨਾ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ ਅਤੇ ਰਾਜਨੀਤੀ ਆਗੂ ਵੀ ਇਸ ਦੀ ਲਪੇਟ ਵਿੱਚ ਆ ਰਹੇ ਹਨ।

Manohar Lal Khattar

ਇਸ ਦੌਰਾਨ ਹਰਿਆਣੇ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੀ ਕੋਰੋਨਾ ਪਾਜ਼ਿਟਿਵ ਪਾਏ ਗਏ ਹਨ। ਇਸ ਸਬੰਧੀ ਉਨ੍ਹਾਂ ਨੇ ਖ਼ੁਦ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ।

Related Post