ਸਪਨਾ ਚੌਧਰੀ ਨੇ ਪਰਿਵਾਰ ਨਾਲ ਮਿਲ ਕੇ ਮਨਾਇਆ ਆਪਣਾ ਜਨਮ ਦਿਨ ,ਦੇਖੋ ਵੀਡੀਓ

By  Shanker Badra September 25th 2018 02:34 PM

ਸਪਨਾ ਚੌਧਰੀ ਨੇ ਪਰਿਵਾਰ ਨਾਲ ਮਿਲ ਕੇ ਮਨਾਇਆ ਆਪਣਾ ਜਨਮ ਦਿਨ ,ਦੇਖੋ ਵੀਡੀਓ:ਹਰਿਆਣੇ ਦੀ ਮਸ਼ਹੂਰ ਡਾਂਸਰ ਅਤੇ ਸਿੰਗਰ ਸਪਨਾ ਚੌਧਰੀ ਦੇ ਡਾਂਸ ਦੇ ਤਾਂ ਹਰ ਜਗ੍ਹਾ ਚਰਚੇ ਹਨ।ਸਪਨਾ ਚੌਧਰੀ ਜਦੋਂ ਸਟੇਜ ‘ਤੇ ਆਉਂਦੀ ਹੈ ਤਾਂ ਦਰਸ਼ਕਾਂ ਨੂੰ ਸੰਭਾਲਣਾ ਮੁਸ਼ਕਲ ਹੋ ਜਾਂਦਾ ਹੈ।ਸਪਨਾ ਚੌਧਰੀ ਦੇ ਡਾਂਸ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੁੰਦੇ ਹਨ ਪਰ ਹੁਣ ਸਪਨਾ ਦਾ ਇੱਕ ਅਜਿਹਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ,ਜਿਸ ਵਿੱਚ ਸਪਨਾ ਆਪਣਾ ਜਨਮ ਦਿਨ ਮਨ ਰਹੀ ਹੈ।

-PTCNews

Related Post