ਹਰਿਆਣਾ - ਜ਼ਿਲ੍ਹਾ ਕੈਥਲ 'ਚ ਪਾਤੜਾਂ ਦੇ ਦੋ ਨੌਜਵਾਨ ਭਾਖੜਾ ਨਹਿਰ 'ਚ ਡੁੱਬੇ

By  Joshi September 21st 2018 08:04 PM

ਹਰਿਆਣਾ - ਜ਼ਿਲ੍ਹਾ ਕੈਥਲ 'ਚ ਪਾਤੜਾਂ ਦੇ ਦੋ ਨੌਜਵਾਨ ਭਾਖੜਾ ਨਹਿਰ 'ਚ ਡੁੱਬੇ

ਹਰਿਆਣਾ ਦੇ ਜ਼ਿਲ੍ਹਾ ਕੈਥਲ 'ਚ ਪਾਤੜਾਂ ਦੇ ਦੋ ਨੌਜਵਾਨਾਂ ਦੇ ਭਾਖੜਾ ਨਹਿਰ 'ਚ ਡੁੱਬਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

haryana kaithal 2 youth drownਭਾਖੜਾ ਨਹਿਰ 'ਚ ਡੁੱਬੇ ਇਨ੍ਹਾਂ ਦੋ ਨੌਜਵਾਨਾਂ 'ਚੋਂ ਇੱਕ ਦੀ ਲਾਸ਼ ਬਰਾਮਦ ਹੋ ਗਈ ਹੈ ਜਦਕਿ ਦੂਜੇ ਦੀ ਭਾਲ ਜਾਰੀ ਹੈ।

haryana kaithal 2 youth drownਇੱਕ ਮ੍ਰਿਤਕ ਦੀ ਪਹਿਚਾਣ ਪ੍ਰਦੀਪ ਕੁਮਾਰ ਵਜੋਂ ਹੋਈ ਹੈ ਜਦਕਿ ਦੂਸਰਾ ਨੌਜਵਾਨ ਅੰਮ੍ਰਿਤ ਗਰਗ ਫਿਲਹਾਲ ਲਾਪਤਾ ਦੱਸਿਆ ਜਾ ਰਿਹਾ ਹੈ।

ਹੋਰ ਵੇਰਵਿਆਂ ਦੀ ਉਡੀਕ 'ਚ

—PTC News

Related Post