ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੇ ਦਿੱਤਾ ਅਸਤੀਫਾ

By  Shanker Badra January 11th 2019 12:51 PM

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੇ ਦਿੱਤਾ ਅਸਤੀਫਾ:ਹਰਿਆਣਾ : ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। [caption id="attachment_239042" align="aligncenter" width="300"]Haryana Sikh Gurdwara Management Committee President Resigned
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੇ ਦਿੱਤਾ ਅਸਤੀਫਾ[/caption] ਉਨ੍ਹਾਂ ਨੇ ਆਪਣੀ ਖ਼ਰਾਬ ਸਿਹਤ ਦਾ ਹਵਾਲੇ ਦਿੰਦੇ ਹੋਏ ਅਸਤੀਫ਼ਾ ਦੇਣ ਦਾ ਕਾਰਨ ਦੱਸਿਆ ਹੈ। [caption id="attachment_239043" align="aligncenter" width="300"]Haryana Sikh Gurdwara Management Committee President Resigned
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੇ ਦਿੱਤਾ ਅਸਤੀਫਾ[/caption] -PTCNews

Related Post