ਹਰਿਆਣਾ ਦੇ ਖੇਡ ਮੰਤਰੀ ਅਤੇ ਸਾਬਕਾ ਹਾਕੀ ਖਿਡਾਰੀ ਸੰਦੀਪ ਸਿੰਘ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

By  Shanker Badra January 8th 2020 03:38 PM -- Updated: January 8th 2020 04:12 PM

ਹਰਿਆਣਾ ਦੇ ਖੇਡ ਮੰਤਰੀ ਅਤੇ ਸਾਬਕਾ ਹਾਕੀ ਖਿਡਾਰੀ ਸੰਦੀਪ ਸਿੰਘ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ:ਅੰਮ੍ਰਿਤਸਰ : ਹਰਿਆਣਾ ਦੇ ਖੇਡ ਮੰਤਰੀ ਅਤੇ ਸਾਬਕਾ ਹਾਕੀ ਖਿਡਾਰੀ ਸੰਦੀਪ ਸਿੰਘ ਹਾਲ ਹੀ ’ਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ।

Haryana Sport Minister and Former Hockey Player Sandeep Singh At Golden Temple, Amritsar ਹਰਿਆਣਾ ਦੇ ਖੇਡ ਮੰਤਰੀ ਅਤੇ ਸਾਬਕਾ ਹਾਕੀ ਖਿਡਾਰੀ ਸੰਦੀਪ ਸਿੰਘ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਉਨ੍ਹਾਂ ਨੇ ਗੁਰੂ ਜੀ ਦਾ ਆਸ਼ੀਰਵਾਦ ਲਿਆ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਚ ਬਾਣੀ ਦਾ ਅਨੰਦ ਮਾਣਿਆ ਹੈ।

Haryana Sport Minister and Former Hockey Player Sandeep Singh At Golden Temple, Amritsar ਹਰਿਆਣਾ ਦੇ ਖੇਡ ਮੰਤਰੀ ਅਤੇ ਸਾਬਕਾ ਹਾਕੀ ਖਿਡਾਰੀ ਸੰਦੀਪ ਸਿੰਘ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਦੀਪ ਸਿੰਘ ਨੂੰ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਅਤੇ ਸਿਰੋਪਾਓ ਭੇਂਟ ਕਰਕੇ ਸਨਮਾਨਤਕੀਤਾ ਗਿਆ ਹੈ।

-PTCNews

Related Post