ਹਜ਼ੂਰ ਸਾਹਿਬ ਮਾਮਲਾ : ਸੁਖਬੀਰ ਸਿੰਘ ਬਾਦਲ ਨੇ 3 ਫਰਵਰੀ ਨੂੰ ਪਾਰਟੀ ਦੀ ਕੋਰ ਕਮੇਟੀ ਦੀ ਸੱਦੀ ਮੀਟਿੰਗ

By  Shanker Badra January 31st 2019 07:52 PM -- Updated: January 31st 2019 07:54 PM

ਹਜ਼ੂਰ ਸਾਹਿਬ ਮਾਮਲਾ : ਸੁਖਬੀਰ ਸਿੰਘ ਬਾਦਲ ਨੇ 3 ਫਰਵਰੀ ਨੂੰ ਪਾਰਟੀ ਦੀ ਕੋਰ ਕਮੇਟੀ ਦੀ ਸੱਦੀ ਮੀਟਿੰਗ:ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖ਼ਤ ਹਜ਼ੂਰ ਸਾਹਿਬ ਦੇ ਪ੍ਰਬੰਧਾਂ ਦੇ ਮਾਮਲੇ ਵਿੱਚ ਅਤੇ ਮੌਜੂਦਾ ਸਿਆਸੀ ਸਥਿਤੀ ਦੇ ਮੁੱਦੇ 'ਤੇ ਚਰਚਾ ਲਈ 3 ਫਰਵਰੀ ਨੂੰ ਪਾਰਟੀ ਦੀ ਕੋਰ ਕਮੇਟੀ ਦੀ ਤੁਰੰਤ ਮੀਟਿੰਗ ਸੱਦੀ ਹੈ। [caption id="attachment_249176" align="aligncenter" width="300"]hazur sahib issue : Sukhbir Singh Badal 3 February Party core committee urgent meeting ਹਜ਼ੂਰ ਸਾਹਿਬ ਮਾਮਲਾ : ਸੁਖਬੀਰ ਸਿੰਘ ਬਾਦਲ ਨੇ 3 ਫਰਵਰੀ ਨੂੰ ਪਾਰਟੀ ਦੀ ਕੋਰ ਕਮੇਟੀ ਦੀ ਸੱਦੀ ਮੀਟਿੰਗ[/caption] ਇਸ ਸਬੰਧੀ ਪੰਜਾਬ ਦੇ ਸਾਬਕਾ ਸਿੱਖਿਆ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। -PTCNews

Related Post