ਭਾਰਤ 'ਚ ਕੋਰੋਨਾ ਦੇ ਨਵੇਂ ਵੇਰੀਐਂਟ ਦਾ ਨਹੀਂ ਮਿਲਿਆ ਕੋਈ ਕੇਸ, ਅਲਰਟ ਜਾਰੀ

By  Riya Bawa November 26th 2021 01:40 PM -- Updated: November 26th 2021 01:47 PM

New Covid-19 variant:  ਦੁਨੀਆ ਭਰ ਵਿੱਚ ਚਿੰਤਾ ਦਾ ਵਿਸ਼ਾ ਬਣੇ ਹੋਏ ਕੋਰੋਨਾ ਦੇ ਨਵੇਂ ਰੂਪ ਦਾ ਹੁਣ ਤੱਕ ਭਾਰਤ ਵਿੱਚ ਕੋਈ ਮਾਮਲਾ ਸਾਹਮਣੇ ਨਹੀਂ ਆਇਆ ਹੈ। ਸਰਕਾਰੀ ਸੂਤਰਾਂ ਨੇ ਦੱਸਿਆ ਕਿ B.1.1.529 ਨਾਮ ਦਾ ਇਹ ਵੇਰੀਐਂਟ ਦੇਸ਼ ਭਰ ਦੀਆਂ ਟੈਸਟਿੰਗ ਲੈਬਾਂ ਨੂੰ ਭੇਜੇ ਗਏ ਕਿਸੇ ਵੀ ਨਮੂਨੇ ਵਿੱਚ ਨਹੀਂ ਪਾਇਆ ਗਿਆ ਹੈ। ਇਹ ਭਾਰਤ ਲਈ ਰਾਹਤ ਦੀ ਖ਼ਬਰ ਹੈ। Coronavirus update: More infectious variant of Covid-19 Delta strain detected in Norway ਇਸ ਵੇਰੀਐਂਟ ਦੇ ਮੱਦੇਨਜ਼ਰ, ਕੇਂਦਰ ਸਰਕਾਰ ਨੇ ਸਾਰੇ ਹਵਾਈ ਅੱਡਿਆਂ 'ਤੇ ਹਾਂਗਕਾਂਗ ਅਤੇ ਬੋਤਸਵਾਨਾ ਤੋਂ ਆਉਣ ਵਾਲੇ ਯਾਤਰੀਆਂ ਦੀ ਜਾਂਚ ਕਰਨ ਲਈ ਨਿਰਦੇਸ਼ ਜਾਰੀ ਕੀਤੇ ਹਨ।   ਕੇਂਦਰ ਸਰਕਾਰ ਨੇ ਵੀ ਸੂਬਿਆਂ ਨੂੰ ਵਿਸ਼ੇਸ਼ ਚੌਕਸੀ ਵਰਤਣ ਦੇ ਨਿਰਦੇਸ਼ ਦਿੱਤੇ ਹਨ। ਦੱਖਣੀ ਅਫਰੀਕਾ, ਹਾਂਗਕਾਂਗ ਅਤੇ ਬੋਤਸਵਾਨਾ ਤੋਂ ਆਉਣ ਵਾਲੇ ਯਾਤਰੀਆਂ ਦੀ ਚੰਗੀ ਤਰ੍ਹਾਂ ਜਾਂਚ ਕਰਨ ਲਈ ਵੀ ਕਿਹਾ ਗਿਆ ਹੈ। New Covid strain in India: South Africa, Brazil mutated Covid strains have reached India | India News - Times of India -PTC News

Related Post