ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੰਗਤਾਂ ਦੀ ਸੁਰੱਖਿਆਂ ਲਈ ਜਾਰੀ ਕੀਤਾ 24 ਘੰਟੇ ਦਾ ਮੋਬਾਈਲ ਨੰਬਰ

By  Shanker Badra January 4th 2018 12:30 PM -- Updated: January 4th 2018 01:06 PM

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੰਗਤਾਂ ਦੀ ਸੁਰੱਖਿਆਂ ਲਈ ਜਾਰੀ ਕੀਤਾ  24 ਘੰਟੇ ਦਾ  ਮੋਬਾਈਲ ਨੰਬਰ:

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜਦੀਆਂ ਸੰਗਤਾਂ ਦੀ ਸੁਰੱਖਿਆ ਲਈ ਸ਼੍ਰੋਮਣੀ ਕਮੇਟੀ ਸਰਗਰਮ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜਦੀਆਂ ਸੰਗਤਾਂ ਦੀ ਸੁਰੱਖਿਆ ਲਈ ਸ਼੍ਰੋਮਣੀ ਕਮੇਟੀ ਸਰਗਰਮਸੰਗਤਾਂ ਦੀ ਸਹੂਲਤ ਲਈ 24 ਘੰਟੇ ਚਾਲੂ ਰਹੇਗਾ ਮੋਬਾਇਲ ਨੰਬਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜਦੀਆਂ ਸੰਗਤਾਂ ਦੀ ਸੁਰੱਖਿਆ ਲਈ ਸ਼੍ਰੋਮਣੀ ਕਮੇਟੀ ਸਰਗਰਮਸ਼੍ਰੋਮਣੀ ਕਮੇਟੀ ਵੱਲੋਂ ਸੁਰੱਖਿਆ ਨੂੰ ਲੈ ਕੇ ਇਕ ਮੋਬਾਇਲ ਨੰਬਰ 77106-12131 ਜਾਰੀ ਕੀਤਾ ਗਿਆ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜਦੀਆਂ ਸੰਗਤਾਂ ਦੀ ਸੁਰੱਖਿਆ ਲਈ ਸ਼੍ਰੋਮਣੀ ਕਮੇਟੀ ਸਰਗਰਮਦਰਬਾਰ ਸਾਹਿਬ ਦੇ ਚੁਗਿਰਦੇ ਵਿਚ ਸੰਗਤਾਂ ਨਾਲ ਹੋ ਰਹੀਆਂ ਲੁੱਟ ਤੇ ਚੋਰੀ ਦੀਆਂ ਵਾਰਦਾਤਾਂ ਦੇ ਮੱਦੇਨਜ਼ਰ ਚੁੱਕਿਆ ਕਦਮ

ਇਸ ਮੋਬਾਈਲ ਨੰਬਰ ਨਾਲ 24 ਘੰਟੇ ਡਿਊਟੀ ਦੇ ਰਹੇਗਾ ਇਕ ਸ਼੍ਰੋਮਣੀ ਕਮੇਟੀ ਅਧਿਕਾਰੀ

-PTCNews

Related Post