ਸਕੂਲਾਂ 'ਚ ਬੱਚਿਆਂ ਨੂੰ ਵਰਦੀਆਂ ਨਾ ਦੇਣ ਦਾ ਮਾਮਲਾ : ਹਾਈਕੋਰਟ ਨੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਅਤੇ ਪ੍ਰਸ਼ਾਂਤ ਗੋਇਲ ਨੂੰ ਜਾਰੀ ਕੀਤਾ ਨੋਟਿਸ

By  Shanker Badra January 22nd 2019 12:00 PM -- Updated: January 22nd 2019 12:10 PM

ਸਕੂਲਾਂ 'ਚ ਬੱਚਿਆਂ ਨੂੰ ਵਰਦੀਆਂ ਨਾ ਦੇਣ ਦਾ ਮਾਮਲਾ : ਹਾਈਕੋਰਟ ਨੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਅਤੇ ਪ੍ਰਸ਼ਾਂਤ ਗੋਇਲ ਨੂੰ ਜਾਰੀ ਕੀਤਾ ਨੋਟਿਸ:ਚੰਡੀਗੜ੍ਹ : ਪੰਜਾਬ ਸਰਕਾਰ ਦੇ ਮਿਡਲ ਅਤੇ ਸੀਨੀਅਰ ਸੈਕੇਂਡਰੀ ਸਕੂਲਾਂ ਵਿਚ ਪੜ ਰਹੇ ਵਿਦਿਆਰਥੀਆਂ ਨੂੰ ਸਕੂਲੀ ਵਰਦੀਆਂ ਨਹੀਂ ਮਿਲੀਆਂ ਹਨ।

High Court education secretary krishan kumar And sant goyal notice Issued ਸਕੂਲਾਂ 'ਚ ਬੱਚਿਆਂ ਨੂੰ ਵਰਦੀਆਂ ਨਾ ਦੇਣ ਦਾ ਮਾਮਲਾ : ਹਾਈਕੋਰਟ ਨੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਅਤੇ ਸ਼ਾਂਤ ਗੋਇਲ ਨੂੰ ਜਾਰੀ ਕੀਤਾ ਨੋਟਿਸ

ਜਿਸ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਖ਼ਤੀ ਵਰਤੀ ਹੈ।ਇਸ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ।ਇਸ ਦੇ ਨਾਲ ਹੀ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪ੍ਰਸ਼ਾਂਤ ਗੋਇਲ ਨੂੰ ਵੀ ਨੋਟਿਸ ਜਾਰੀ ਕੀਤਾ ਗਿਆ ਹੈ।

High Court education secretary krishan kumar And sant goyal notice Issued ਸਕੂਲਾਂ 'ਚ ਬੱਚਿਆਂ ਨੂੰ ਵਰਦੀਆਂ ਨਾ ਦੇਣ ਦਾ ਮਾਮਲਾ : ਹਾਈਕੋਰਟ ਨੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਅਤੇ ਸ਼ਾਂਤ ਗੋਇਲ ਨੂੰ ਜਾਰੀ ਕੀਤਾ ਨੋਟਿਸ

ਜਾਣਕਾਰੀ ਅਨੁਸਾਰ ਅਦਾਲਤ ਦੇ ਆਦੇਸ਼ਾਂ ਦੀ ਪਾਲਣਾ ਨਾ ਕਾਰਨ 'ਤੇ ਕੰਟੈਂਪਟ ਪਟੀਸ਼ਨ 'ਤੇ ਨੋਟਿਸ ਜਾਰੀ ਹੋਇਆ ਹੈ।ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਵਕੀਲ ਐਚ.ਸੀ. ਅਰੋੜਾ ਨੇ ਪਟੀਸ਼ਨ ਦਾਇਰ ਕੀਤੀ ਹੈ।

High Court education secretary krishan kumar And sant goyal notice Issued ਸਕੂਲਾਂ 'ਚ ਬੱਚਿਆਂ ਨੂੰ ਵਰਦੀਆਂ ਨਾ ਦੇਣ ਦਾ ਮਾਮਲਾ : ਹਾਈਕੋਰਟ ਨੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਅਤੇ ਸ਼ਾਂਤ ਗੋਇਲ ਨੂੰ ਜਾਰੀ ਕੀਤਾ ਨੋਟਿਸ

ਦੱਸ ਦੇਈਏ ਕਿ ਸਰਦੀ ਦੀਆਂ ਹਰ ਸਾਲ ਵਿਦਿਆਰਥੀਆਂ ਨੂੰ ਸਰਕਾਰ ਵੱਲੋਂ ਆਉਂਦੀਆਂ ਵਰਦੀਆਂ ਵੀ ਇਸ ਵਾਰ ਨਹੀਂ ਜਾਰੀ ਕੀਤੀਆਂ ਗਈਆਂ ਅਤੇ ਗਰੀਬ ਵਿਦਿਆਰਥੀ ਸਰਦੀ ’ਚ ਠੁਰ-ਠੁਰ ਕਰਦੇ ਹਨ ਅਤੇ ਨਾ ਹੀ ਕਿਤਾਬਾਂ ਮਿਲੀਆਂ ਹਨ।

-PTCNews

Related Post