ਹਾਈਕੋਰਟ ਨੇ ਵੱਡੇ ਪੈਮਾਨੇ 'ਤੇ ਪੰਜਾਬ ਅਤੇ ਹਰਿਆਣਾ ਦੇ ਜੱਜਾਂ ਦੇ ਕੀਤੇ ਤਬਾਦਲੇ, ਪੜ੍ਹੋ ਸੂਚੀ

By  Jashan A April 4th 2019 10:53 AM -- Updated: April 4th 2019 04:29 PM

ਹਾਈਕੋਰਟ ਨੇ ਵੱਡੇ ਪੈਮਾਨੇ 'ਤੇ ਪੰਜਾਬ ਅਤੇ ਹਰਿਆਣਾ ਦੇ ਜੱਜਾਂ ਦੇ ਕੀਤੇ ਤਬਾਦਲੇ, ਪੜ੍ਹੋ ਸੂਚੀ,ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈਕੋਰਟ ਅੱਜ ਵੱਡੇ ਪੈਮਾਨੇ 'ਤੇ ਜੱਜਾਂ ਦੇ ਤਬਾਦਲੇ ਅਤੇ ਨਿਯੁਕਤੀ ਦੇ ਆਦੇਸ਼ ਜਾਰੀ ਕੀਤੇ ਹਨ। ਪੰਜਾਬ - ਹਰਿਆਣਾ ਹਾਈਕੋਰਟ ਵਲੋਂ ਜਾਰੀ ਕੀਤੀ ਗਈ ਸੂਚੀ ਦੇ ਅਨੁਸਾਰ ਹਰਿਆਣੇ ਦੇ 52 ਅਡੀਸ਼ਨਲ ਡਿਸਟ੍ਰਿਕ ਅਤੇ ਸੈਸ਼ਨ ਜੱਜ ਅਤੇ ਪੰਜਾਬ ਦੇ 57 ਡਿਸਟ੍ਰਿਕ ਅਤੇ ਅਡੀਸ਼ਨਲ ਸੈਸ਼ਨ ਜੱਜਾਂ ਨੂੰ ਤਬਦੀਲ ਕੀਤਾ ਗਿਆ ਹੈ। ਪੜ੍ਹੋ ਸੂਚੀ: -PTC News  

Related Post