ਹਿਮਾਚਲ 'ਚ ਮਹਿਸੂਸ ਕੀਤੇ ਗਏ ਭੁਚਾਲ ਦੇ ਝਟਕੇ, ਲੋਕਾਂ ਦੀ ਉੱਡੀ ਨੀਂਦ

By  Jashan A July 29th 2019 12:16 PM

ਹਿਮਾਚਲ 'ਚ ਮਹਿਸੂਸ ਕੀਤੇ ਗਏ ਭੁਚਾਲ ਦੇ ਝਟਕੇ, ਲੋਕਾਂ ਦੀ ਉੱਡੀ ਨੀਂਦ,ਕੁੱਲੂ: ਹਿਮਾਚਲ ਪ੍ਰਦੇਸ਼ ਦੇ ਲਾਹੁਲ ਸਪੀਤੀ 'ਚ ਅੱਜ ਸਵੇਰੇ ਉਸ ਸਮੇਂ ਹੜਕੰਪ ਮੱਚ ਗਿਆ, ਜਦੋਂ ਇਥੇ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ।ਰਿਕਟਰ ਸਕੇਲ ਉੱਤੇ ਭੁਚਾਲ ਦੀ ਤੀਬਰਤਾ 4.3 ਮਾਪੀ ਗਈ ਹੈ।

https://twitter.com/ANI/status/1155705701571932160?s=20

ਭੁਚਾਲ ਦੇ ਝਟਕਿਆ ਦੀ ਵਜ੍ਹਾ ਕਾਰਨ ਸਥਾਨਕ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।ਫਿਲਹਾਲ ਅਜੇ ਤੱਕ ਕਿਸੇ ਵੀ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਖਬਰ ਨਹੀਂ ਹੈ।

-PTC News

Related Post