ਹਿਮਾਚਲ 'ਚ ਡੂੰਘੀ ਖੱਡ 'ਚ ਡਿੱਗੀ ਕਾਰ ,9 ਲੋਕਾਂ ਦੀ ਹੋਈ ਮੌਤ

By  Shanker Badra August 23rd 2018 12:42 PM

ਹਿਮਾਚਲ 'ਚ ਡੂੰਘੀ ਖੱਡ 'ਚ ਡਿੱਗੀ ਕਾਰ ,9 ਲੋਕਾਂ ਦੀ ਹੋਈ ਮੌਤ:ਹਿਮਾਚਲ ਪ੍ਰਦੇਸ਼ ਦੇ ਕੁੱਲੂ 'ਚ ਰੋਹਤਾਂਗ ਦੇ ਕੋਲ ਇੱਕ ਦਰਦਨਾਕ ਕਾਰ ਹਾਦਸਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।

ਦੱਸਿਆ ਜਾ ਰਿਹਾ ਹੈ ਕਿ ਕਾਰ ਦੀ ਰਫ਼ਤਾਰ ਤੇਜ਼ ਹੋਣ ਕਾਰਨ ਕਾਰ ਦਾ ਸੰਤੁਲਨ ਵਿਗੜ ਗਿਆ ਜਿਸ ਕਾਰਨ ਉਹ ਡੂੰਘੀ ਖੱਡ 'ਚ ਜਾ ਡਿੱਗੀ।

ਇਸ ਹਾਦਸੇ 'ਚ 9 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।

-PTCNews

Related Post