ਹਿਮਾਚਲ ਪ੍ਰਦੇਸ਼ ਅਤੇ ਚੀਨ ਦੇ ਤਾਈਵਾਨ 'ਚ ਲੱਗੇ ਭੂਚਾਲ ਦੇ ਝਟਕੇ

By  Shanker Badra March 8th 2019 03:43 PM -- Updated: March 8th 2019 05:51 PM

ਹਿਮਾਚਲ ਪ੍ਰਦੇਸ਼ ਅਤੇ ਚੀਨ ਦੇ ਤਾਈਵਾਨ 'ਚ ਲੱਗੇ ਭੂਚਾਲ ਦੇ ਝਟਕੇ:ਸ਼ਿਮਲਾ : ਹਿਮਾਚਲ ਪ੍ਰਦੇਸ਼ ਦੇ ਕਿਨੌਰ ਜ਼ਿਲ੍ਹੇ 'ਚ ਅੱਜ ਦੁਪਹਿਰੇ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ ਹਨ।ਜਾਣਕਾਰੀ ਅਨੁਸਾਰ ਰਿਕਟਰ ਸਕੇਲ 'ਤੇ ਇਸ ਦੀ ਤੀਬਰਤਾ 2.8 ਮਾਪੀ ਗਈ ਹੈ।

Himachal Pradesh and China Taiwan Earthquake Shocks
ਹਿਮਾਚਲ ਪ੍ਰਦੇਸ਼ ਅਤੇ ਚੀਨ ਦੇ ਤਾਈਵਾਨ 'ਚ ਲੱਗੇ ਭੂਚਾਲ ਦੇ ਝਟਕੇ

ਇਸ ਭੂਚਾਲ ਕਾਰਨ ਕਿਸੇ ਜਾਨੀ-ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।ਮੌਸਮ ਵਿਭਾਗ ਅਨੁਸਾਰ ਭੂਚਾਲ ਦੇ ਝਟਕੇ 12.01 ਵਜੇ ਮਹਿਸੂਸ ਕੀਤੇ ਗਏ ਹਨ।

Himachal Pradesh and China Taiwan Earthquake Shocks ਇਸ ਭੂਚਾਲ ਕਾਰਨ ਕਿਸੇ ਜਾਨੀ-ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।

ਇਸ ਤੋਂ ਇਲਾਵਾ ਅੱਜ ਸਵੇਰੇ ਚੀਨ ਦੇ ਤਾਈਵਾਨ ਦੇ ਤਾਈਤੁੰਗ ਕਾਊਂਟੀ ਨੇੜੇ ਸਮੁੰਦਰੀ ਖੇਤਰ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ।ਓਥੇ ਭੂਚਾਲ ਦੀ ਤੀਬਰਤਾ 5.3 ਮਾਪੀ ਗਈ ਹੈ।

-PTCNews

Related Post