ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ’ਚ ਲੱਗੇ ਭੂਚਾਲ ਦੇ ਝਟਕੇ

By  Shanker Badra August 22nd 2019 04:32 PM

ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ’ਚ ਲੱਗੇ ਭੂਚਾਲ ਦੇ ਝਟਕੇ: ਹਿਮਾਚਲ ਪ੍ਰਦੇਸ਼ : ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿਚ ਵੀਰਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਹਨ। ਭੂਚਾਲ ਦੇ ਝਟਕੇ ਅੱਜ ਸਵੇਰੇ 4.51 ਵਜੇ ਮਹਿਸੂਸ ਕੀਤੇ ਗਏ ਹਨ ,ਜਿਸਦੀ ਤੀਵਰਤਾ ਰਿਕਟਰ ਪੈਮਾਨੇ ਉਤੇ 2.7 ਸੀ।

Himachal Pradesh Chamba In Mild tremors earthquake ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ’ਚ ਲੱਗੇ ਭੂਚਾਲ ਦੇ ਝਟਕੇ

ਭੂਚਾਲ ਦੇ ਝਟਕਿਆਂ ਕਰਕੇ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਹੈ। ਫਿਲਹਾਲ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ।

Himachal Pradesh Chamba In Mild tremors earthquake ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ’ਚ ਲੱਗੇ ਭੂਚਾਲ ਦੇ ਝਟਕੇ

ਇਸ ਸਬੰਧੀ ਅਧਿਕਾਰੀਆਂ ਨੇ ਦੱਸਿਆ ਕਿ ਭੂਚਾਲ ਦਾ ਕੇਂਦਰ ਚੰਬਾ ਦੇ ਉਤਰ ਪੂਰਬ ਵਿਚ ਪੰਜ ਕਿਲੋਮੀਟਰ ਦੀ ਗਹਿਰਾਈ ਵਿਚ ਸੀ। ਇਸ ਦੇ ਆਸ-ਪਾਸ ਦੇ ਖੇਤਰ ਵਿਚ ਵੀ ਹਲਕੇ ਝਟਕੇ ਮਹਿਸੂਸ ਕੀਤੇ ਗਏ ਹਨ।

-PTCNews

Related Post