ਇਨਸਾਨੀਅਤ ਹੋਈ ਸ਼ਰਮਸਾਰ , 2 ਵਿਅਕਤੀਆਂ ਨੇ ਨਾਬਾਲਗ ਜੁੜਵਾਂ ਭੈਣਾਂ ਨੂੰ ਅਗਵਾ ਕਰਕੇ ਕੀਤਾ ਜਬਰ ਜਨਾਹ

By  Shanker Badra July 4th 2019 03:44 PM

ਇਨਸਾਨੀਅਤ ਹੋਈ ਸ਼ਰਮਸਾਰ , 2 ਵਿਅਕਤੀਆਂ ਨੇ ਨਾਬਾਲਗ ਜੁੜਵਾਂ ਭੈਣਾਂ ਨੂੰ ਅਗਵਾ ਕਰਕੇ ਕੀਤਾ ਜਬਰ ਜਨਾਹ:ਊਨਾ : ਦੇਸ਼ 'ਚ ਬਲਾਤਕਾਰ ਦੀਆਂ ਘਟਨਾਵਾਂ ਖਤਮ ਹੋਣ ਦਾ ਨਾਂ ਹੀ ਨਹੀਂ ਲੈ ਰਹੀਆਂ ਹਨ। ਇਨ੍ਹਾਂ ਘਟਨਾਵਾਂ ਨਾਲ ਸ਼ਰਮਸਾਰ ਕਰਨ ਦਾ ਸਿਲਸਿਲਾ ਜਾਰੀ ਹੈ। ਸਾਨੂੰ ਹਰ ਰੋਜ਼ ਬਲਾਤਕਾਰ ਦੀ ਘਟਨਾ ਸੁਣਨ ਅਤੇ ਦੇਖਣ ਨੂੰ ਮਿਲਦੀ ਹੈ। ਹੁਣ ਇੱਕ ਫ਼ਿਰ ਇਨਸਾਨੀਅਤ ਨੂੰ ਸ਼ਰਮਸ਼ਾਰ ਕਰਨ ਵਾਲੀ ਘਟਨਾ ਊਨਾ ਤੋਂ ਸਾਹਮਣੇ ਆਈ ਹੈ।

Himachal Pradesh District Una Minor twins Girl Rape ਇਨਸਾਨੀਅਤ ਹੋਈ ਸ਼ਰਮਸਾਰ , 2 ਵਿਅਕਤੀਆਂ ਨੇ ਨਾਬਾਲਗ ਜੁੜਵਾਂ ਭੈਣਾਂ ਨੂੰ ਅਗਵਾ ਕਰਕੇ ਕੀਤਾ ਜਬਰ ਜਨਾਹ

ਮਿਲੀ ਜਾਣਕਾਰੀ ਮੁਤਾਬਕ ਊਨਾ ਦੇ ਹਰੋਲੀ ਉਪਮੰਡਲ ਦੀਆਂ ਨਾਬਾਲਗ ਜੁੜਵਾ ਭੈਣਾਂ ਨੂੰ ਅਗਵਾ ਕਰਨ ਤੋਂ ਬਾਅਦ ਜਬਰ ਜਨਾਹ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਨਾਬਾਲਗ ਲੜਕੀਆਂ ਨੂੰ ਹਰਿਆਣੇ ਦੇ ਦੋ ਵਿਅਕਤੀਆਂ ਵੱਲੋਂ ਅਗਵਾ ਕਰਨ ਤੋਂ ਬਾਅਦ ਜਬਰ ਜਨਾਹ ਦਾ ਇਲਜ਼ਾਮ ਲੱਗਾ ਹੈ।

Himachal Pradesh District Una Minor twins Girl Rape ਇਨਸਾਨੀਅਤ ਹੋਈ ਸ਼ਰਮਸਾਰ , 2 ਵਿਅਕਤੀਆਂ ਨੇ ਨਾਬਾਲਗ ਜੁੜਵਾਂ ਭੈਣਾਂ ਨੂੰ ਅਗਵਾ ਕਰਕੇ ਕੀਤਾ ਜਬਰ ਜਨਾਹ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਉੱਤਰਾਖੰਡ ਦੇ ਸਾਬਕਾ ਰਾਜਪਾਲ ਸੁਦਰਸ਼ਨ ਅਗਰਵਾਲ ਦਾ ਦਿਹਾਂਤ , ਲੁਧਿਆਣਾ ਦੇ ਸਨ ਜੰਮਪਲ

ਜਿਸ ਤੋਂ ਬਾਅਦ ਪੁਲਿਸ ਨੇ ਦੋਵਾਂ ਵਿਅਕਤੀਆਂ ਨੂੰ ਊਨਾ ਵਿਚ ਗ੍ਰਿਫ਼ਤਾਰ ਕਰ ਲਿਆ ਹੈ ਤੇ ਉਨ੍ਹਾਂ ਖਿਲਾਫ ਵੱਖ -ਵੱਖ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

-PTCNews

Related Post