ਹਿਮਾਚਲ ਦੇ ਸ਼ਿਮਲਾ 'ਚ ਮਹਿਸੂਸ ਕੀਤੇ ਗਏ ਭੁਚਾਲ ਦੇ ਝਟਕੇ

By  Jashan A January 6th 2020 09:17 AM

ਹਿਮਾਚਲ ਦੇ ਸ਼ਿਮਲਾ 'ਚ ਮਹਿਸੂਸ ਕੀਤੇ ਗਏ ਭੁਚਾਲ ਦੇ ਝਟਕੇ,ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ 'ਚ ਅੱਜ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ 'ਤੇ ਭੁਚਾਲ ਦੀ ਤੀਬਰਤਾ 3.6 ਮਾਪੀ ਗਈ ਹੈ। ਭੁਚਾਲ ਦੇ ਝਟਕਿਆ ਤੋਂ ਬਾਅਦ ਲੋਕਾਂ 'ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।

https://twitter.com/ANI/status/1214024986358210561?s=20

-PTC News

Related Post