ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ 'ਚ ਲੱਗੇ ਭੂਚਾਲ ਦੇ ਝਟਕੇ

By  Shanker Badra October 15th 2019 02:46 PM -- Updated: October 15th 2019 02:47 PM

ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ 'ਚ ਲੱਗੇ ਭੂਚਾਲ ਦੇ ਝਟਕੇ:ਸ਼ਿਮਲਾ : ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ 'ਚ ਬੀਤੀ ਰਾਤ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ ਹਨ। ਇਸ ਦੌਰਾਨ ਰਿਕਟਰ ਸਕੇਲ 'ਤੇ ਭੂਚਾਲਦੀ ਤੀਬਰਤਾ 3.0 ਮਾਪੀ ਗਈ ਹੈ।

Himachal Pradesh Shimla 3.0 magnitude earthquake ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ 'ਚਲੱਗੇ ਭੂਚਾਲ ਦੇ ਝਟਕੇ

ਮੌਸਮ ਵਿਭਾਗ ਮੁਤਾਬਕ ਭੂਚਾਲ ਰਾਤੀਂ ਕਰੀਬ 10.23 ਵਜੇ ਆਇਆ ਹੈ।ਇਸ ਦੌਰਾਨ ਕਿਸੇ ਵੀ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਕਈ ਖ਼ਬਰ ਨਹੀਂ ਹੈ।

Himachal Pradesh Shimla 3.0 magnitude earthquake ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ 'ਚਲੱਗੇ ਭੂਚਾਲ ਦੇ ਝਟਕੇ

ਦੱਸ ਦੇਈਏ ਕਿ ਭੂਚਾਲ ਦਾ ਕੇਂਦਰ ਜ਼ਮੀਨ ਦੀ ਸਤ੍ਹਾ ਤੋਂ 5 ਕਿਲੋਮੀਟਰ ਦੀ ਡੂੰਘਾਈ 'ਚ ਸੀ।

-PTCNews

Related Post