ਸ੍ਰੀ ਆਨੰਦਪੁਰ ਸਾਹਿਬ: ਹੋਲਾ ਮੁਹੱਲਾ ਨੂੰ ਲੈ ਕੇ ਡਿਪਟੀ ਕਮਿਸ਼ਨਰ ਵੱਲੋਂ ਸਾਰੇ ਵਿੱਦਿਅਕ ਅਦਾਰਿਆਂ 'ਚ 19 ਤੇ 20 ਮਾਰਚ ਨੂੰ ਛੁੱਟੀ ਦਾ ਐਲਾਨ
Jashan A
March 18th 2019 07:47 PM
ਸ੍ਰੀ ਆਨੰਦਪੁਰ ਸਾਹਿਬ: ਹੋਲਾ ਮੁਹੱਲਾ ਨੂੰ ਲੈ ਕੇ ਡਿਪਟੀ ਕਮਿਸ਼ਨਰ ਵੱਲੋਂ ਸਾਰੇ ਵਿੱਦਿਅਕ ਅਦਾਰਿਆਂ 'ਚ 19 ਤੇ 20 ਮਾਰਚ ਨੂੰ ਛੁੱਟੀ ਦਾ ਐਲਾਨ,ਸ੍ਰੀ ਆਨੰਦਪੁਰ ਸਾਹਿਬ: ਹੋਲਾ ਮੁਹੱਲਾ ਨੂੰ ਮੁੱਖ ਰੱਖਦੇ ਹੋਏ ਰੋਪੜ ਦੇ ਡਿਪਟੀ ਕਮਿਸ਼ਨਰ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਬਲਾਕ 'ਚ ਪੈਂਦੇ ਸਾਰੇ ਵਿੱਦਿਅਕ ਅਦਾਰਿਆਂ ਸਰਕਾਰੀ/ਪ੍ਰਾਈਵੇਟ 'ਚ (ਜਿਨ੍ਹਾਂ 'ਚ ਇਮਤਿਹਾਨ ਨਹੀਂ ਚੱਲ ਰਹੇ) ਮਿਤੀ 19.3.2019 ਤੇ 20.3.3019 ਨੂੰ ਛੁੱਟੀ ਕਰਨ ਦੇ ਹੁਕਮ ਜਾਰੀ ਕੀਤੇ ਹਨ।