ਗ੍ਰਿਫਤਾਰ ਹੋਣ ਬਾਅਦ ਹਨੀਪ੍ਰੀਤ ਦੀ #Exclusive ਵੀਡੀਓ

By  Joshi October 3rd 2017 09:35 PM -- Updated: October 3rd 2017 09:39 PM

ਪੁਲਿਸ ਵੱਲੋਂ ਹਨੀਪ੍ਰੀਤ ਦੀ ਗ੍ਰਿਫਤਾਰੀ ਤੋਂ ਬਾਅਦ ਇੱਕ ਵੀਡੀਓ ਸਾਹਮਣੇ ਆਈ ਹੈ। ਇਹ ਵੀਡੀਓ ਹਨੀਪ੍ਰੀਤ ਦੀ ਗ੍ਰਿਫਤਾਰੀ ਤੋਂ ਬਾਅਦ ਦੀ ਹੈ।

ਜ਼ੀਰਕਪੁਰ ਪਟਿਆਲਾ ਰੋਡ ਤੋਂ ਹਨੀਪ੍ਰੀਤ ਨੂੰ ਪੰਚਕੂਲਾ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਪਹਿਲਾਂ ਹਨੀਪ੍ਰੀਤ ਨੂੰ ਕਿਸੇ ਪੁਲਿਸ ਸਟੇਸ਼ਨ ਲਿਜਾ ਕੇ ਇਸ ਮਾਮਲੇ ਸੰਬੰਧੀ ਪੂਰੀ ਫਾਈਲ ਤਿਆਰ ਕੀਤੀ ਜਾਵੇਗੀ ਅਤੇ ਉਸ ਤੋਂ ਬਾਅਦ ਪੰਚਕੂਲਾ ਪੁਲਿਸ ਹਨੀਪ੍ਰੀਤ ਨੂੰ ਜ਼ਿਲ੍ਹਾ ਅਦਾਲਤ 'ਚ ਪੇਸ਼ ਕਰੇਗੀ।

ਹਨੀਪ੍ਰੀਤ ਨੂੰ 20 ਸੈਕਟਰ 5 ਦੇ ਪੁਲਿਸ ਸਟੇਸ਼ਨ ਲਿਜਾਇਆ ਜਾ ਸਕਦਾ ਹੈ।  ਦੱਸਣਯੋਗ ਹੈ ਕਿ ਹਨੀਪ੍ਰੀਤ ਨੂੰ ੩ ਵਜੇ ਗ੍ਰਿਫਤਾਰ ਕੀਤਾ ਗਿਆ ਹੈ।

ਹਨੀਪ੍ਰੀਤ ਨੂੰ ਹਰਿਆਣਾ ਪੁਲਿਸ ਨੇ ਇੱਕ ਹੋਰ ਔਰਤ ਦੇ ਨਾਲ ਡੀਐਸਪੀ ਮੁਕੇਸ਼ ਵੱਲੋਂ ਪਟਿਆਲਾ ਰੋਡ ਤੋਂ ਗ੍ਰਿਫਤਾਰ ਕੀਤਾ ਗਿਆ ਹੈ।

ਕੱਲ ਹਨੀਪ੍ਰੀਤ ਦੀ ਕੋਰਟ 'ਚ ਪੇਸ਼ੀ ਹੋਣ ਦੀ ਪੇਸ਼ੀ ਹੋਣ ਦੀ ਸੰਭਾਵਨਾ ਹੈ।

—PTC News

Related Post