ਪੰਚਕੂਲਾ ਹਿੰਸਾ ਮਾਮਲੇ ‘ਚ ਹਨੀਪ੍ਰੀਤ ਨੂੰ ਮਿਲੀ ਜ਼ਮਾਨਤ , ਅੱਜ ਹੀ ਜੇਲ੍ਹ ‘ਚੋਂ ਆ ਸਕਦੀ ਹੈ ਬਾਹਰ

By  Shanker Badra November 6th 2019 04:48 PM

ਪੰਚਕੂਲਾ ਹਿੰਸਾ ਮਾਮਲੇ ‘ਚ ਹਨੀਪ੍ਰੀਤ ਨੂੰ ਮਿਲੀ ਜ਼ਮਾਨਤ , ਅੱਜ ਹੀ ਜੇਲ੍ਹ ‘ਚੋਂ ਆ ਸਕਦੀ ਹੈ ਬਾਹਰ:ਪੰਚਕੂਲਾ : ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਦੀ ਸਭ ਤੋਂ ਵੱਡੀ ਰਾਜਦਾਰ ਹਨੀਪ੍ਰੀਤ ਨੂੰ ਅੱਜ ਪੰਚਕੂਲਾ ਹਿੰਸਾ ਮਾਮਲੇ 'ਚ ਜ਼ਮਾਨਤ ਮਿਲ ਗਈ ਹੈ। ਪੰਚਕੁਲਾ ਅਦਾਲਤ ਨੇ ਹਨੀਪ੍ਰੀਤ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਹੈ। ਹਨੀਪ੍ਰੀਤ ਅੱਜ ਹੀ ਜ਼ਮਾਨਤ ‘ਤੇ ਜੇਲ੍ਹ ‘ਚੋਂ ਬਾਹਰਆ ਸਕਦੀ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 20 ਨਵੰਬਰ ਨੂੰ ਹੋਵੇਗੀ।

ਪੰਚਕੂਲਾ ਹਿੰਸਾ ਮਾਮਲੇ ‘ਚ ਹਨੀਪ੍ਰੀਤ ਨੂੰ ਮਿਲੀ ਜ਼ਮਾਨਤ , ਅੱਜ ਹੀ ਜੇਲ੍ਹ ‘ਚੋਂ ਆ ਸਕਦੀ ਹੈ ਬਾਹਰ ਪੰਚਕੂਲਾ ਹਿੰਸਾ ਮਾਮਲੇ ‘ਚ ਹਨੀਪ੍ਰੀਤ ਨੂੰਮਿਲੀ ਜ਼ਮਾਨਤ , ਅੱਜ ਹੀ ਜੇਲ੍ਹ ‘ਚੋਂ ਆ ਸਕਦੀ ਹੈਬਾਹਰ

ਦੱਸ ਦੇਈਏ ਕਿ ਪਿਛਲੀ ਸੁਣਵਾਈ ਦੌਰਾਨ ਪੰਚਕੂਲਾ ਅਦਾਲਤ ਨੇ ਪੰਚਕੂਲਾ ਹਿੰਸਾ ਮਾਮਲੇ ਸੰਬੰਧੀ ਸੁਣਵਾਈ ਕਰਦੇ ਹੋਏ ਹਨੀਪ੍ਰੀਤ ਸਮੇਤ ਸਾਰੇ ਦੋਸ਼ੀਆਂ ਤੋਂ ਦੇਸ਼ਧ੍ਰੋਹ ਦੀ ਧਾਰਾਹਟਾ ਦਿੱਤੀ ਸੀ ਅਤੇ ਆਈਪੀਸੀ ਦੀ ਧਾਰਾ 216, 145, 150, 151, 152, 153 ਅਤੇ 120 ਬੀ ਦੇ ਤਹਿਤ ਦੋਸ਼ ਤੈਅ ਕੀਤੇ ਗਏ ਸਨ।

ਪੰਚਕੂਲਾ ਹਿੰਸਾ ਮਾਮਲੇ ‘ਚ ਹਨੀਪ੍ਰੀਤ ਨੂੰ ਮਿਲੀ ਜ਼ਮਾਨਤ , ਅੱਜ ਹੀ ਜੇਲ੍ਹ ‘ਚੋਂ ਆ ਸਕਦੀ ਹੈ ਬਾਹਰ ਪੰਚਕੂਲਾ ਹਿੰਸਾ ਮਾਮਲੇ ‘ਚ ਹਨੀਪ੍ਰੀਤ ਨੂੰਮਿਲੀ ਜ਼ਮਾਨਤ , ਅੱਜ ਹੀ ਜੇਲ੍ਹ ‘ਚੋਂ ਆ ਸਕਦੀ ਹੈਬਾਹਰ

ਜ਼ਿਕਰਯੋਗ ਹੈ ਕਿ 25 ਅਗਸਤ 2017 ਨੂੰ ਪੰਚਕੂਲਾ 'ਚ ਹੋਏ ਦੰਗਿਆਂ ਦੇ ਮਾਮਲੇ 'ਚ ਹਨੀਪ੍ਰੀਤ ਸਮੇਤ ਸਾਰੇ ਦੋਸ਼ੀਆਂ 'ਤੇ ਸੁਣਵਾਈ ਚੱਲ ਰਹੀ ਹੈ। ਹਨੀਪ੍ਰੀਤ ਸਾਧਵੀਂ ਯੌਨ ਸ਼ੋਸ਼ਣ ਮਾਮਲੇ 'ਚ ਸੌਦਾ ਸਾਧ ਨੂੰ ਦੋਸ਼ੀ ਕਰਾਰ ਕੀਤੇ ਜਾਣ ਤੋਂ ਪੰਚਕੂਲਾ 'ਚ ਹਿੰਸਾ ਭੜਕਾਉਣ ਅਤੇ ਦੇਸ਼ ਧ੍ਰੋਹ ਮਾਮਲੇ ਦੀ ਦੋਸ਼ੀ ਹੈ।

-PTCNews

Related Post