ਹੁਸ਼ਿਆਰਪੁਰ 'ਚ ਜ਼ਮੀਨੀ ਝਗੜੇ ਨੂੰ ਲੈ ਕੇ ਪੁੱਤਰ ਵਲੋਂ ਪਿਓ ਅਤੇ ਭਤੀਜੇ ਦਾ ਕਤਲ

By  Shanker Badra May 21st 2018 11:46 AM

ਹੁਸ਼ਿਆਰਪੁਰ 'ਚ ਜ਼ਮੀਨੀ ਝਗੜੇ ਨੂੰ ਲੈ ਕੇ ਪੁੱਤਰ ਵਲੋਂ ਪਿਓ ਅਤੇ ਭਤੀਜੇ ਦਾ ਕਤਲ:ਹੁਸ਼ਿਆਰਪੁਰ ਦੇ ਪਿੰਡ ਲੰਮੇ ਵਿਖੇ ਇੱਕ ਪੁੱਤਰ ਵਲੋਂ ਆਪਣੇ ਪਿਓ ਅਤੇ ਭਤੀਜੇ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।Hoshiarpur Land Quarrels Father and nephew murdered by sonਮ੍ਰਿਤਕਾਂ ਦੀ ਪਛਾਣ ਸੁਲੱਖਣ ਸਿੰਘ ਅਤੇ ਹਰਮੀਤ ਸਿੰਘ ਦੇ ਰੂਪ 'ਚ ਹੋਈ ਹੈ।Hoshiarpur Land Quarrels Father and nephew murdered by sonਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਬਲਬੀਰ ਸਿੰਘ ਦਾ ਜ਼ਮੀਨ ਨੂੰ ਲੈ ਕੇ ਆਪਣੇ ਪਿਓ ਸੁਲੱਖਣ ਸਿੰਘ ਨਾਲ ਵਿਵਾਦ ਚੱਲ ਰਿਹਾ ਸੀ ਅਤੇ ਇਸੇ ਦੇ ਚੱਲਦਿਆਂ ਉਸ ਨੇ ਆਪਣੇ ਪਿਓ ਅਤੇ ਭਤੀਜੇ ਹਰਮੀਤ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ।

-PTCNews

Related Post