ਹੁਸ਼ਿਆਰਪੁਰ: ਹੋਟਲ ਦੇ ਕਮਰੇ 'ਚ ਨੌਜਵਾਨ ਨੇ ਲਿਆ ਫਾਹਾ, ਹੋਈ ਮੌਤ
Jashan A
September 18th 2019 08:17 AM --
Updated:
September 18th 2019 08:18 AM
ਹੁਸ਼ਿਆਰਪੁਰ: ਹੋਟਲ ਦੇ ਕਮਰੇ 'ਚ ਨੌਜਵਾਨ ਨੇ ਲਿਆ ਫਾਹਾ, ਹੋਈ ਮੌਤ,ਹੁਸ਼ਿਆਰਪੁਰ: ਹੁਸ਼ਿਆਰਪੁਰ ਦੇ ਇੱਕ ਨਿੱਜੀ ਹੋਟਲ 'ਚ ਇੱਕ ਨੌਜਵਾਨ ਵੱਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਤੋਂ ਬਾਅਦ ਹੋਟਲ 'ਚ ਹਫੜਾ-ਦਫੜੀ ਮੱਚ ਗਈ। ਮ੍ਰਿਤਕ ਨੌਜਵਾਨ ਦੀ ਰਵਨੀਸ਼ ਵਜੋਂ ਹੋਈ ਹੈ।